ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਵੇਰੇ 12 ਵਜੇ ਚੰਡੀਗੜ੍ਹ ਸਥਿਤ ਆਪਣੇ ਨਿਵਾਸ ‘ਤੇ ਸਮੂਹ ਕਿਸਾਨਾਂ ਦੀ ਮੀਟਿੰਗ ਬੁਲਾਈ ਹੈ। ਖਬਰ ਖਾਸ ਮੁਤਾਬਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਕਿਸਾਨਾਂ ਨਾਲ ਅਤੇ ਬਾਅਦ ‘ਚ 3 ਵਜੇ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਨਾਲ ਮੀਟਿੰਗ ਕਰਨਗੇ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਸਾਰੇ ਵਿਧਾਇਕਾਂ ਤੋਂ ਵਿਧਾਨ ਸਭਾ ਹਲਕਿਆਂ ਨਾਲ ਸਬੰਧਤ ਸਮੱਸਿਆਵਾਂ ਬਾਰੇ ਜਾਣਕਾਰੀ ਲੈਣਗੇ। ਇਸ ਦੇ ਨਾਲ ਹੀ 28 ਅਤੇ 29 ਨਵੰਬਰ ਨੂੰ ਬੁਲਾਏ ਜਾਣ ਵਾਲੇ ਵਿਧਾਨ ਸਭਾ ਸੈਸ਼ਨ ਸਬੰਧੀ ਵੀ ਇਸ ਮੀਟਿੰਗ ਵਿੱਚ ਰਣਨੀਤੀ ਤਿਆਰ ਕੀਤੀ ਜਾ ਸਕਦੀ ਹੈ।
Related Posts

World Cup तो हार गए लेकिन इन कंपनियों के आ गए मजे
[ad_1] World Cup 2023: विश्व कप 2023 का फाइनल कल ऑस्ट्रेलिया और भारत के बीच खेला गया, जिसमें टीम इंडिया…

ਨਸ਼ੇ ਦੀ ਓਵਰ ਡੋਜ਼ ਨਾਲ ਇਕ ਹੋਰ ਪੰਜਾਬੀ ਨੌਜਵਾਨ ਦੀ ਹੋਈ ਮੌਤ
ਗੁਰੂ ਕਾ ਬਾਗ : ਵਿਧਾਨ ਸਭਾ ਹਲਕਾ ਮਜੀਠਾ ਅਧੀਨ ਪੈਂਦੇ ਪਿੰਡ ਕੋਟਲਾ ਗੁੱਜਰਾਂ (village Kotla Gujran) ਦੇ 20 ਸਾਲਾ ਨੌਜਵਾਨ ਜਸ਼ਨਪ੍ਰੀਤ ਸਿੰਘ (Jashnpreet Singh) ਦੀ…
टॉप-20 अरबपतियों की लिस्ट में 16वें स्थान पर Gautam Adani
[ad_1] Business World Latest Update: अडानी ग्रुप के शेयरो में लगातार तेजी का सिलसिला जारी है, जिसके चलते भारतीय अरबपति…