ਅੱਜ ਤੋਂ ਸ਼ੁਰੂ ਹੋ ਰਹੀਆਂ ਹਨ 67ਵੀਆਂ ਰਾਸ਼ਟਰੀ ਸਕੂਲ ਖੇਡਾਂ

ਲੁਧਿਆਣਾ: 67ਵੀਆਂ ਰਾਸ਼ਟਰੀ ਸਕੂਲ ਖੇਡਾਂ (67th National School Games) ਅੱਜ ਤੋਂ ਸ਼ਹਿਰ ਦੇ ਵੱਖ-ਵੱਖ ਖੇਡ ਮੈਦਾਨਾਂ ਵਿੱਚ ਸ਼ੁਰੂ ਹੋ ਰਹੀਆਂ ਹਨ, ਜਿਸ ਦਾ ਉਦਘਾਟਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Education Minister Harjot Singh Bains) ਕਰਨਗੇ। ਰਾਸ਼ਟਰੀ ਖੇਡ ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣ ਲਈ ਦੇਸ਼ ਭਰ ਦੇ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਤੋਂ ਵੱਡੀ ਗਿਣਤੀ ਵਿੱਚ ਵਿਦਿਆਰਥੀ ਖਿਡਾਰੀ ਅਤੇ ਅਧਿਕਾਰੀ ਰੇਲ ਗੱਡੀਆਂ ਅਤੇ ਬੱਸਾਂ ਰਾਹੀਂ ਸ਼ਹਿਰ ਪਹੁੰਚੇ ਹਨ।

Leave a Reply

Your email address will not be published. Required fields are marked *