ਕੈਨੇਡਾ : ਵਿਦੇਸ਼ਾਂ ‘ਚ ਪੰਜਾਬ ਦੇ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਇਕ ਵਾਰ ਫਿਰ ਕਰੀਬ ਡੇਢ ਸਾਲ ਪਹਿਲਾਂ ਕੈਨੇਡਾ (Canada) ਗਏ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਕਰਨਵੀਰ ਸਿੰਘ (21) ਜ਼ਿਲ੍ਹਾ ਫਰੀਦਕੋਟ ਦੇ ਕੋਟਕਪੂਰਾ ਦਾ ਰਹਿਣ ਵਾਲਾ ਸੀ ਅਤੇ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
Related Posts
ਆਮਆਦਮੀਪਾਰਟੀਦੀਉਲਟੀਗਿਣਤੀਸ਼ੁਰੂ: ਜੈਵੀਰਸ਼ੇਰਗਿੱਲ
ਪੰਜਾਬ ‘ਚਜਲਦੀਹੀਡੁੱਬੇਗਾਆਪਦਾਸੂਰਜ : ਭਾਜਪਾ ਚੰਡੀਗੜ੍ਹ, 5 ਦਸੰਬਰ: ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ (ਆਪ) ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ ਅਤੇ ਪੰਜਾਬ ਵਿੱਚ ਆਪ ਦਾ ਸੂਰਜ ਛੇਤੀ ਹੀ ਡੁੱਬੇਗਾ। ਇੱਥੇ ਜਾਰੀ ਇੱਕ ਬਿਆਨ ਵਿੱਚ ਸ਼ੇਰਗਿੱਲ ਨੇ ਕਿਹਾ ਕਿ ਆਪ ਨੇ ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਵਿੱਚ ਕੁੱਲ 205 ਸੀਟਾਂ ‘ਤੇ ਚੋਣ ਲੜੀ ਸੀ ਅਤੇ ਸਾਰੀਆਂ ਸੀਟਾਂ ਹਾਰ ਗਈ। ਅਜਿਹੇ ‘ਚ ਪਾਰਟੀ ਨੂੰ ਮੱਧ ਪ੍ਰਦੇਸ਼ ‘ਚ ਸਿਰਫ 0.53 ਫੀਸਦੀ, ਛੱਤੀਸਗੜ੍ਹ ‘ਚ 0.93 ਫੀਸਦੀ ਅਤੇ ਰਾਜਸਥਾਨ ‘ਚ 0.38 ਫੀਸਦੀ ਵੋਟਾਂ ਹੀ ਮਿਲ ਸਕੀਆਂ ਹਨ। ਉਨ੍ਹਾਂ ਕਿਹਾ ਕਿ ਰਾਜਸਥਾਨ, ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ਦੀਆਂ ਮਹਿਲਾ ਵੋਟਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਵਿਸ਼ਵਾਸ ਦਾ ਸਪੱਸ਼ਟ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਾਜਸਥਾਨ ਅਤੇ ਛੱਤੀਸਗੜ੍ਹ ਦੀਆਂ ਮਹਿਲਾ ਵੋਟਰਾਂ ਨੇ ਜਿਸ ਤਰ੍ਹਾਂ ਧੋਖੇ ਦਾ ਬਦਲਾ ਲਿਆ ਹੈ, ਉਸੇ ਤਰ੍ਹਾਂ ਨਾਲ ਪੰਜਾਬ ਦੀਆਂ ਮਹਿਲਾ ਵੋਟਰਾਂ ਬਦਲਾ ਲੈਣਗੀਆਂ। Post Views: 104
Electricity Bill पर मिलेगा 80% डिस्काउंट और सब्सिडी का फायदा!
Electricity Bill Saving Tips: आज के समय में हम सभी के लिए बिजली का इस्तेमाल करना जरूरी हो गया है।…
ਨੌਜਵਾਨਾਂ ਵਿੱਚ ਵੋਟ ਦੇ ਹੱਕ ਅਤੇ ਇਸਤੇਮਾਲ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਸਰਕਾਰੀ ਹਾਈ ਸਕੂਲ ਭੂਦਨ ਵਿਖੇ ਵਿਦਿਆਰਥੀਆਂ ਨੇ ਰੰਗੋਲੀ ਮੁਕਾਬਲਿਆ ਦਾ ਆਯੋਜਨ
ਮਾਲੇਰਕੋਟਲਾ 01 ਦਸੰਬਰ : ਲੋਕਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨ ਅਤੇ ਵੱਧ ਤੋਂ ਵੱਧ ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫਸਰ ਡਾ ਪੱਲਵੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਵੀਪ ਗਤੀਵਿਧੀਆਂ ਲਗਾਤਾਰ ਜਾਰੀ ਹਨ ।ਜਿਸ ਤਹਿਤ ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਸਰਕਾਰੀ ਹਾਈ ਸਕੂਲ ਭੂਦਨ ਮਾਲੇਰਕੋਟਲਾ ਵਿਖੇ ਵਿਦਿਆਰਥੀਆਂ ਦੇ ਰੰਗੋਲੀ ਮੁਕਾਬਲੇ “ਮੇਰੀ ਵੋਟ,ਮੇਰਾ ਅਧਿਕਾਰ” ਸਿਸਕ ਅਧੀਨ ਕਰਵਾਏ ਗਏ । Post Views: 117