ਕੈਨੇਡਾ : ਵਿਦੇਸ਼ਾਂ ‘ਚ ਪੰਜਾਬ ਦੇ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਇਕ ਵਾਰ ਫਿਰ ਕਰੀਬ ਡੇਢ ਸਾਲ ਪਹਿਲਾਂ ਕੈਨੇਡਾ (Canada) ਗਏ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਕਰਨਵੀਰ ਸਿੰਘ (21) ਜ਼ਿਲ੍ਹਾ ਫਰੀਦਕੋਟ ਦੇ ਕੋਟਕਪੂਰਾ ਦਾ ਰਹਿਣ ਵਾਲਾ ਸੀ ਅਤੇ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
ਇਕ ਵਾਰ ਫਿਰ ਕੈਨੇਡਾ ਤੋਂ ਆਈ ਦੁੱਖਦਾਈ ਖ਼ਬਰ
