ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ (Delhi CM Arvind Kejriwal) ਪੰਜਾਬ ਦੌਰੇ ‘ਤੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਕੇਜਰੀਵਾਲ 21 ਜਨਵਰੀ ਨੂੰ ਚੰਡੀਗੜ੍ਹ (Chandigarh) ਆਉਣਗੇ , ਜਿੱਥੇ ਉਹ ਇੱਕ ਮੀਟਿੰਗ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਲੋਕ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਆਗੂਆਂ ਤੇ ਵਰਕਰਾਂ ਤੋਂ ਫੀਡਬੈਕ ਲਈ ਜਾਵੇਗੀ ਅਤੇ ਰਣਨੀਤੀ ‘ਤੇ ਵਿਚਾਰ ਕੀਤਾ ਜਾਵੇਗਾ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਿਰਕਤ ਕਰਨਗੇ। ਵਰਕਰਾਂ ਨਾਲ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਗੱਲਬਾਤ ਕਰਨਗੇ।
Related Posts
ਪੰਜਾਬ ਸਰਕਾਰ ਨੇ ਇਨ੍ਹਾਂ ਸਕੂਲਾਂ ‘ਚ ਨਿਯੁਕਤ ਕੀਤੇ ਨਵੇਂ ਪ੍ਰਿੰਸੀਪਲ
ਚੰਡੀਗੜ੍ਹ: ਪੰਜਾਬ ਸਰਕਾਰ (Punjab Government) ਨੇ ਐਸ.ਓ.ਈ., ਡੀ.ਆਈ.ਈ.ਟੀ, ਮੈਰੀਟੋਰੀਅਸ ਸਕੂਲਾਂ ਵਿੱਚ ਨਵੇਂ ਪ੍ਰਿੰਸੀਪਲਾਂ ਦੀ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਹਨ, ਜਿਸ ਕਾਰਨ ਪ੍ਰਬੰਧਕੀ ਲੋੜਾਂ…
ਗੁਲਸੀਤਾ ਦੇ ਕਤਲ ਮਾਮਲੇ ‘ਚ ਦੋਸ਼ੀ ਫਰਮਾਨ ਗ੍ਰਿਫ਼ਤਾਰ
ਸੋਨੀਪਤ : ਸੋਨੀਪਤ (Sonepat) ਦੇ ਮੁਰਥਲ ਥਾਣਾ ਪੁਲਿਸ ਨੇ ਇਕ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਗੁਲਸੀਤਾ (Gulsita) ਨਾਂ ਦੀ ਔਰਤ ਦੇ ਕਾਤਲ ਨੂੰ…
राघव चड्ढा बोले- BJP ने देशद्रोह किया, एक्शन हो
इधर आप सांसद राघव चड्ढा ने चंडीगढ़ मेयर चुनाव को लेकर मीडिया को संबोधित करते हुए कहा है कि BJP…