ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ (Delhi CM Arvind Kejriwal) ਪੰਜਾਬ ਦੌਰੇ ‘ਤੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਕੇਜਰੀਵਾਲ 21 ਜਨਵਰੀ ਨੂੰ ਚੰਡੀਗੜ੍ਹ (Chandigarh) ਆਉਣਗੇ , ਜਿੱਥੇ ਉਹ ਇੱਕ ਮੀਟਿੰਗ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਲੋਕ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਆਗੂਆਂ ਤੇ ਵਰਕਰਾਂ ਤੋਂ ਫੀਡਬੈਕ ਲਈ ਜਾਵੇਗੀ ਅਤੇ ਰਣਨੀਤੀ ‘ਤੇ ਵਿਚਾਰ ਕੀਤਾ ਜਾਵੇਗਾ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਿਰਕਤ ਕਰਨਗੇ। ਵਰਕਰਾਂ ਨਾਲ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਗੱਲਬਾਤ ਕਰਨਗੇ।
Related Posts
DA को लेकर बड़ा अपडेट, अगले साल फिर मिल सकती है खुशखबरी
[ad_1] Dearness Allowance Rate in Jan 2024: आने वाले कुछ ही दिनों में केंद्रीय कर्मचारियों को फिर से एक जबरदस्त…
ਪੰਜਾਬ ਸਰਕਾਰ ਦਾ ਮਿਸ਼ਨ ਰੁਜ਼ਗਾਰ: ਪੰਜਾਬ ਦੇ ਮਾਣਮੱਤੇ ਖਿਡਾਰੀਆਂ ਨੂੰ ਕਲਾਸ-ਵਨ ਨੌਕਰੀਆਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਸਵੇਰੇ 11.00 ਵਜੇ ਮੁੱਖ ਮੰਤਰੀ ਰਿਹਾਇਸ਼ (ਕੋਠੀ ਨੰਬਰ 45, ਸੈਕਟਰ 2,…
ਗਣੇਸ਼ ਚਤੁਰਥੀ ਦੀ ਰਾਤ ਨੂੰ ਚੰਦਰਮਾ ਦੇਖਣਾ ਸ਼ੁਭ ਹੈ ਜਾਂ ਅਸ਼ੁਭ, ਜਾਣੋ ਕੀ ਹੈ ਮਾਨਤਾ?
[ad_1] ਗਣੇਸ਼ ਚਤੁਰਥੀ 2023: ਗਣੇਸ਼ ਚਤੁਰਥੀ ਦਾ ਤਿਉਹਾਰ, ਜੋ ਕਿ 10 ਦਿਨਾਂ ਤੱਕ ਚੱਲੇਗਾ, ਅੱਜ ਤੋਂ ਸ਼ੁਰੂ ਹੋਣ ਜਾ ਰਿਹਾ…