ਚੰਡੀਗੜ੍ਹ, 23 ਜਨਵਰੀ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Cabinet Minister Dr. Baljit Kaur) ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੜਤਾਲ ਅੱਜ ਖਤਮ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ, ਉੱਥੇ ਹੀ ਮੁਲਾਜ਼ਮਾਂ ਦੀ ਭਲਾਈ ਲਈ ਵੀ ਵਚਨਬੱਧ ਹੈ।
Related Posts
अबकी बार राज बदलेगा और इतनी बुरी तरह बदलेगा कि एक नया इतिहास बनेगा।” गजेंद्र सिंह शेखावत
जोधपुर: केंद्रीय मंत्री गजेंद्र सिंह शेखावत ने कहा, “…राजस्थान की अशोक गहलोत सरकार ने समाज के हर वर्ग के साथ…
ਜਾਣੋ ਸਰਦੀਆਂ ਦੇ ਮੌਸਮ ‘ਚ ਗਰਭਵਤੀ ਔਰਤਾਂ ਨੂੰ ਫਲੂ, ਜ਼ੁਕਾਮ, ਖੰਘ ਵਰਗੀਆਂ ਲਾਗਾਂ ਤੋਂ ਬਚਣ ਦੇ ਉਪਾਅ
Health News : ਗਰਭ ਅਵਸਥਾ ਦੌਰਾਨ ਔਰਤਾਂ ਨੂੰ ਹਰ ਮਾਮਲੇ ‘ਚ ਬਹੁਤ ਧਿਆਨ ਨਾਲ ਕਦਮ ਚੁੱਕਣੇ ਪੈਂਦੇ ਹਨ। ਗੱਲ ਚਾਹੇ ਉਹ…
ਸੰਘਣੀ ਧੁੰਦ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ‘ਚ ਫਿਰ ਤੋਂ ਛੁੱਟੀਆਂ
ਚੰਡੀਗੜ੍ਹ: ਕੜਾਕੇ ਦੀ ਸਰਦੀ ਦੇ ਵਿਚਕਾਰ ਚੰਡੀਗੜ੍ਹ ਦੇ ਸਕੂਲਾਂ ਦੀਆਂ ਛੁੱਟੀਆਂ ਫਿਰ ਵਧਾ ਦਿੱਤੀਆਂ ਗਈਆਂ ਹਨ। ਇਹ ਫ਼ੈਸਲਾ ਸਰਦੀ ਅਤੇ ਸੰਘਣੀ…