ਚੰਡੀਗੜ੍ਹ, 23 ਜਨਵਰੀ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Cabinet Minister Dr. Baljit Kaur) ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੜਤਾਲ ਅੱਜ ਖਤਮ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ, ਉੱਥੇ ਹੀ ਮੁਲਾਜ਼ਮਾਂ ਦੀ ਭਲਾਈ ਲਈ ਵੀ ਵਚਨਬੱਧ ਹੈ।
Related Posts
ਆਸਟ੍ਰੇਲੀਆ ਦੀ ਟੀ-20 ਅੰਤਰਰਾਸ਼ਟਰੀ ਟੀਮ ‘ਚ ਕੀਤੇ ਗਏ ਕਈ ਬਦਲਾਅ
ਗੁਹਾਟੀ : ਭਾਰਤ ‘ਚ ਇਸ ਸਮੇਂ ਟੀ-20 ਅੰਤਰਰਾਸ਼ਟਰੀ ਸੀਰੀਜ਼ ‘ਚ ਖੇਡ ਰਹੀ ਆਸਟ੍ਰੇਲੀਆ ਦੀ ਲਗਭਗ ਅੱਧੀ ਟੀਮ ਤੀਜੇ ਮੈਚ ਤੋਂ…
ਪੰਜਾਬੀ ਗਾਇਕ ਸਤਿੰਦਰ ਸਰਤਾਜ ਦਾ ਨਵਾਂ ਗਾਣਾ ‘ਇੰਟਰਨੈੱਟ’ ਹੋਇਆ ਰਿਲੀਜ਼
ਚੰਡੀਗੜ੍ਹ : ਪੰਜਾਬੀ ਗਾਇਕ ਸਤਿੰਦਰ ਸਰਤਾਜ (Punjabi singer Satinder Sartaj) ਹਮੇਸ਼ਾ ਹੀ ਕੁੱਝ ਨਾ ਕੁੱਝ ਵੱਖਰਾ ਕਰਦੇ ਰਹਿੰਦੇ ਹਨ। ਉਨ੍ਹਾਂ ਦੇ ਗਾਣੇ ਹਮੇਸ਼ਾ…
ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਵੱਖ- ਵੱਖ ਸ਼ਖਸ਼ੀਅਤਾਂ ਨੂੰ ਕੀਤਾ ਜਾਵੇਗਾ ਸਨਮਾਨ
ਚੰਡੀਗੜ੍ਹ, 3 ਦਸੰਬਰ: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ (International Divyang Day) ਸਬੰਧੀ ਕਰਵਾਏ ਜਾ…