Thursday, September 18, 2025
Thursday, September 18, 2025

ਕੈਬਨਿਟ ਸਬ-ਕਮੇਟੀ ਵੱਲੋਂ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ

Date:

ਚੰਡੀਗੜ੍ਹ, 31 ਜਨਵਰੀ: ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Harpal Singh Cheema) ਅਤੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੇ ਮਸਲਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ।

ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈਆਂ ਇੰਨ੍ਹਾਂ ਮੀਟਿੰਗਾਂ ਦੌਰਾਨ ਕੈਬਨਿਟ ਸਬ-ਕਮੇਟੀ ਵੱਲੋਂ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ, ਓਵਰਏਜ਼ ਬੇਰੁਜ਼ਗਾਰ ਯੂਨੀਅਨ, ਅਨਏਡਿਡ ਸਟਾਫ ਫਰੰਟ, ਬੀ.ਐਡ. ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਅਤੇ ਦਫਤਰੀ ਕਰਮਾਚੀ ਯੂਨੀਅਨਾਂ ਦੇ ਆਗੂਆਂ ਨਾਲ ਵੱਖ-ਵੱਖ ਤੌਰ ‘ਤੇ ਮੀਟਿੰਗ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਬਾਰੇ ਹਮਦਰਦੀ ਨਾਲ ਵਿਚਾਰ ਕੀਤਾ ਗਿਆ। ਇਸ ਦੌਰਾਨ ਇੰਨ੍ਹਾਂ ਆਗੂਆਂ ਵੱਲੋਂ ਕੈਬਨਿਟ ਸਬ-ਕਮੇਟੀ ਨੂੰ ਆਪਣੇ ਮੰਗ-ਪੱਤਰ ਵੀ ਸੌਂਪੇ ਗਏ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

अमृतसर में ट्रेन पर खालिस्तानी नारों का मामला

पंजाब के अमृतसर में खालिस्तान समर्थक संगठन सिख फॉर...

अहमदाबाद प्लेन क्रैश, कैप्टन सभरवाल के पिता का आरोप

अहमदाबाद प्लेन क्रैश में मारे गए कैप्टन सुमीत सभरवाल...