Wednesday, September 17, 2025
Wednesday, September 17, 2025

ਗਣਤੰਤਰ ਦਿਵਸ ‘ਤੇ ਪੰਜਾਬ ਪੁਲਿਸ ਦੇ ਇੰਨ੍ਹਾਂ ਅਧਿਕਾਰੀਆਂ ਨੂੰ ਕੀਤਾ ਜਾਵੇਗਾ ਸਨਮਾਨਿਤ

Date:

ਚੰਡੀਗੜ੍ਹ, 25 ਜਨਵਰੀ: ਪੰਜਾਬ ਪੁਲਿਸ (Punjab Police) ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ 75ਵੇਂ ਗਣਤੰਤਰ ਦਿਵਸ (75th Republic Day) ਦੀ ਪੂਰਵ ਸੰਧਿਆ ‘ਤੇ, ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ, ਜਿਨ੍ਹਾਂ ਨੂੰ ਬਹਾਦਰੀ ਲਈ ਮੈਡਲ (ਜੀਐਮ), ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ (ਪੀਐਮਡੀਐਸ) ਅਤੇ ਸ਼ਾਨਦਾਰ ਸੇਵਾ ਲਈ ਮੈਡਲ (ਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ।

ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀ) ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਬਿਕਰਮਜੀਤ ਸਿੰਘ ਬਰਾੜ, ਡੀਐਸਪੀ ਦਲਬੀਰ ਸਿੰਘ, ਐਸਆਈ ਰਾਹੁਲ ਸ਼ਰਮਾ, ਏਐਸਆਈ ਜਗਜੀਤ ਸਿੰਘ, ਏਐਸਆਈ ਬਲਜਿੰਦਰ ਸਿੰਘ, ਏਐਸਆਈ ਮਲਕੀਤ ਸਿੰਘ, ਐਚਸੀ ਸੁਰਿੰਦਰਪਾਲ ਸਿੰਘ ਅਤੇ ਮਰਹੂਮ ਸੀਨੀਅਰ ਕਾਂਸਟੇਬਲ ਮਨਦੀਪ ਸਿੰਘ (ਮਰਨ ਉਪਰੰਤ) ਨੂੰ ਬਹਾਦਰੀ ਲਈ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਆਈਪੀਐਸ ਅਧਿਕਾਰੀ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਅਤੇ ਪੀਪੀਐਸ ਅਧਿਕਾਰੀ ਏਆਈਜੀ ਇੰਟੈਲੀਜੈਂਸ-1 ਸਵਰਨਦੀਪ ਸਿੰਘ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

राहुल गांधी को सिरोपा देने पर डिप्टी मैनेजर का तबादला:सेवादार-कथावाचक सस्पेंड

  लुधियाना----अमृतसर के बाबा बुड्ढा साहिब जी गुरुद्वारे में कांग्रेस...

पंजाब में रची जा रही थी फिदायीन हमले की साजिश! होश उड़ाने वाला हुआ खुलासा

    बठिंडा: जिला बठिंडा के गांव जिदा में हुए विस्फोट...

जालंधर में ट्रेन पर लिखे मिले खालिस्तानी नारे,  बढ़ाई गई सुरक्षा

  जालंधर: अमृतसर से हरिद्वार जा रही एक ट्रेन पर...