ਚੰਡੀਗੜ੍ਹ: ਗਣਤੰਤਰ ਦਿਵਸ (Republic Day) ਦੇ ਮੱਦੇਨਜ਼ਰ ਸੂਬੇ ਦੇ ਸਾਰੇ ਏ.ਡੀ.ਜੀ.ਪੀ. ਅਤੇ ਆਈ.ਜੀ ਰੈਂਕ ਦੇ ਅਧਿਕਾਰੀ ਫੀਲਡ ਵਿੱਚ ਆ ਗਏ ਹਨ ਅਤੇ ਉਨ੍ਹਾਂ ਨੂੰ ਸੌਂਪੇ ਗਏ ਖੇਤਰਾਂ ਵਿੱਚ ਸੁਰੱਖਿਆ ਦੇ ਪ੍ਰਬੰਧ ਵਧਾ ਦਿੱਤੇ ਗਏ ਹਨ। ਗਣਤੰਤਰ ਦਿਵਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਮੁੱਖ ਮੰਤਰੀ ਭਗਵੰਤ ਮਾਨ ਅਤੇ ਸੂਬੇ ਦੇ ਹੋਰ ਮੰਤਰੀ ਸ਼ਾਮਲ ਹਨ, ਵਲੋਂ ਕੌਮੀ ਝੰਡੇ ਲਹਿਰਾਏ ਜਾਣ ਨੂੰ ਵੇਖਦਿਆਂ ਡੀ. ਜੀ. ਪੀ. ਗੌਰਵ ਯਾਦਵ ਨੇ ਸਾਰੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਹੈੱਡਕੁਆਰਟਰ ਤੋਂ ਫੀਲਡ ‘ਚ ਭੇਜ ਦਿੱਤਾ ਹੈ।
Related Posts
ਫਲਾਈਓਵਰ ਟੁੱਟਣ ਦੇ ਮਾਮਲੇ ਵਿੱਚ ਸੰਸਦ ਮੈਂਬਰ ਮਨੀਸ਼ ਤਿਵਾਰੀ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਟਵੀਟ ਕਰਕੇ ਉੱਚ ਪੱਧਰੀ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ਹੈ।
ਨੰਗਲ/ਰੋਪੜ, 27 ਦਸੰਬਰ:(ਰਾਜਕੁਮਾਰ ਸ਼ਰਮਾ )ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕੇਂਦਰੀ ਸੜਕੀ ਆਵਾਜਾਈ…
अमिताभ बच्चन अयोध्या में बनाएंगे घर, खरीदा ₹14.5 करोड़ का प्लॉट
Amitabh Bachchan Buy Plot: राम मंदिर प्राण प्रतिष्ठा समारोह से पहले अमिताभ बच्चन ने एक खास काम किया है. उन्होंने अयोध्या में…
ਜੌੜਾਮਾਜਰਾ ਨੇ ਮੋਗਾ ਵਿਖੇ ਸੂਬੇ ਦੇ ਸਭ ਤੋਂ ਵੱਡੇ ਟ੍ਰੀਟਿਡ ਵਾਟਰ ਸਿੰਚਾਈ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ
ਚੰਡੀਗੜ੍ਹ/ਮੋਗਾ, 14 ਦਸੰਬਰ: ਪੰਜਾਬ ਦੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ…