ਦਸੂਹਾ: ਗਣਤੰਤਰ ਦਿਵਸ (Republic Day) ਮੌਕੇ ਹੁਸ਼ਿਆਰਪੁਰ ਦੇ ਦਸੂਹਾ ਤੋਂ ਇੱਕ ਲਾਵਾਰਸ ਥਾਰ ਮਿਲਣ ਦੀ ਖ਼ਬਰ ਮਿਲੀ ਹੈ। ਬਰਾਮਦ ਹੋਈ ਥਾਰ ‘ਤੇ ਗੋਲੀਆਂ ਦੇ ਨਿਸ਼ਾਨ ਵੀ ਮਿਲੇ ਹਨ। ਦੱਸਿਆ ਜਾ ਰਿਹਾ ਹੈ ਕਿ ਬਲਗਨ-ਸੰਸਾਰਪੁਰ ਰੋਡ ‘ਤੇ ਪਿੰਡ ਬਲਗਾਨ ਨੇੜੇ ਸਵੇਰੇ 5 ਵਜੇ ਜ਼ਬਰਦਸਤ ਗੋਲੀਬਾਰੀ ਹੋਈ।
Related Posts
ਪੰਜਾਬ ‘ਚ ‘ਆਪ’ ਨੇਤਾ ‘ਤੇ ਗੋਲੀਬਾਰੀ ਹੋਣ ਦੀ ਖ਼ਬਰ ਆਈ ਸਾਹਮਣੇ
ਸ਼੍ਰੀ ਮੁਕਤਸਰ ਸਾਹਿਬ: ਪੰਜਾਬ ‘ਚ ‘ਆਪ’ ਨੇਤਾ (AAP leader) ‘ਤੇ ਗੋਲੀਬਾਰੀ ਹੋਣ ਦੀ ਖ਼ਬਰ ਆਈ ਹੈ। ਜਾਣਕਾਰੀ ਮੁਤਾਬਕ ਮੁਕਤਸਰ ਸਾਹਿਬ ‘ਚ ‘ਆਪ’ ਦੇ…
ਪੰਜਾਬ ਸਰਕਾਰ ਵੱਲੋਂ ਕੁਆਂਟਮ ਪੇਪਰਜ਼ ਲਿਮਟਿਡ ਨਾਲ ਸਮਝੌਤਾ
ਚੰਡੀਗੜ੍ਹ : ਸੂਬੇ ਵਿੱਚ ਚਲਾਏ ਜਾ ਰਹੇ ਜਲ ਸੰਭਾਲ ਅਤੇ ਪ੍ਰਬੰਧਨ ਸਬੰਧੀ ਯਤਨਾਂ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਸਰਕਾਰ (Punjab Government) ਵੱਲੋਂ ਅੱਜ…
ਹੇਮੰਤ ਸੋਰੇਨ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ
ਰਾਂਚੀ: ਹੇਮੰਤ ਸੋਰੇਨ (Hemant Soren) ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ ਹੋਈ। ਹੇਮੰਤ ਸੋਰੇਨ ਨੂੰ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ।…