ਲੁਧਿਆਣਾ : ਸੀ.ਆਈ.ਏ.-2 ਪੁਲਿਸ ਵਲੋਂ ਗੈਂਗਸਟਰ ਸੰਦੀਪ ਦੇ ਘਰ ਛਾਪੇਮਾਰੀ ਦੇ ਮਾਮਲੇ ਵਿਚ ਥਾਣਾ ਜਮਾਲਪੁਰ ਦੀ ਪੁਲਿਸ (Jamalpur police station) ਨੇ ਆਰਮਜ਼ ਐਕਟ ਅਤੇ ਗੈਂਬਲਿੰਗ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ, ਜਿਸ ਕਾਰਨ ਸੰਦੀਪ ਦੀਆਂ ਮੁਸ਼ਕਿਲਾਂ ਹੋਰ ਵਧ ਗਈਆਂ ਹਨ। ਦਰਅਸਲ ਪੁਲਿਸ ਰਿਮਾਂਡ ‘ਤੇ ਚੱਲ ਰਹੇ ਸੰਦੀਪ ਤੋਂ ਪੁੱਛਗਿੱਛ ਦੌਰਾਨ ਪੁਲਿਸ ਨੇ ਭਾਮੀਆਂ ‘ਚ ਘਰ ਦੇ ਸਾਹਮਣੇ ਖਾਲੀ ਪਲਾਟ ‘ਚੋਂ ਇਕ ਹੋਰ ਨਾਜਾਇਜ਼ 30 ਬੋਰ ਦਾ ਪਿਸਤੌਲ, 2 ਕਾਰਤੂਸ, 1 ਇਨੋਵਾ, 1 ਸਵਿਫਟ ਕਾਰ ਬਰਾਮਦ ਕੀਤੀ ਹੈ।
Related Posts
ਕੇਂਦਰੀ ਜ਼ੇਲ੍ਹ ‘ਚ ਬੰਦ ਕੈਦੀਆਂ ਲਈ ਸਰਕਾਰ ਨੇ ਲਿਆ ਅਹਿਮ ਫ਼ੈਸਲਾ
ਅੰਮ੍ਰਿਤਸਰ : ਕੇਂਦਰੀ ਜ਼ੇਲ੍ਹ ਵਿਚ ਬੰਦ ਅਜਿਹੇ ਕੈਦੀ ਜੋ ਕਿ ਆਰਥਿਕ ਤੌਰ ਉਤੇ ਕਮਜ਼ੋਰ (financial weakness) ਹੋਣ ਕਾਰਨ ਆਪਣੀ ਜਮਾਨਤ ਰਾਸ਼ੀ ਜਾਂ ਜੁਰਮਾਨਾ…
ਮੈਰੀਕਾਮ ਨੇ ਬਾਕਸਿੰਗ ਤੋਂ ਸੰਨਿਆਸ ਲੈਣ ਦੀਆਂ ਖ਼ਬਰਾਂ ਦਾ ਕੀਤਾ ਖੰਡਨ
ਸਪੋਰਟਸ ਡੈਸਕ: ਛੇ ਵਾਰ ਦੀ ਵਿਸ਼ਵ ਚੈਂਪੀਅਨ ਮੁੱਕੇਬਾਜ਼ ਐਮ. ਸੀ. ਮੈਰੀਕਾਮ (Boxer MC Mary Kom) ਨੇ ਖੇਡ ਤੋਂ ਸੰਨਿਆਸ ਲੈਣ ਦੀਆਂ ਖ਼ਬਰਾਂ ਦਾ…
ਅਯੁੱਧਿਆ ‘ਚ ਨਿਹੰਗ ਸਿੰਘਾਂ ਨੇ ਸੰਗਤਾਂ ਲਈ ਲਗਾਇਆ ਲੰਗਰ
ਚੰਡੀਗੜ੍ਹ: ਨਿਹੰਗ ਬਾਬਾ ਬਾਬਾ ਫਕੀਰ ਸਿੰਘ ਦੇ ਅੱਠਵੇਂ ਵੰਸ਼ਜ ਬਾਬਾ ਹਰਜੀਤ ਸਿੰਘ ਰਸੂਲਪੁਰ (Baba Harjit Singh Rasulpur) ਨੇ ਅਯੁੱਧਿਆ (Ayodhya) ਵਿੱਚ ਰਾਮ ਲੱਲਾ ਦੇ ਪ੍ਰਾਣ…