ਚੰਡੀਗੜ੍ਹ: ਚੰਡੀਗੜ੍ਹ ਨਗਰ ਨਿਗਮ (Chandigarh Municipal Corporation) ਦੇ ਨਵੇਂ ਮੇਅਰ ਦੀ ਚੋਣ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮੇਅਰ ਦੀ ਚੋਣ ਅਚਾਨਕ ਮੁਲਤਵੀ ਕਰ ਦਿੱਤੀ ਗਈ ਹੈ। ਇਸ ਸਬੰਧੀ ਕੌਂਸਲਰਾਂ ਨੂੰ ਵਟਸਐਪ ਰਾਹੀਂ ਸੰਦੇਸ਼ ਭੇਜਿਆ ਗਿਆ ਹੈ। ਚੋਣ ਅਧਿਕਾਰੀ ਅਨਿਲ ਮਸੀਹ ਦਾ ਬਿਮਾਰ ਹੋਣਾ ਇਸ ਚੋਣ ਨੂੰ ਰੱਦ ਹੋਣ ਦਾ ਕਾਰਨ ਦੱਸਿਆ ਜਾ ਰਿਹਾ ਹੈ। ਇਸ ਤੋਂ ਬਾਅਦ ‘ਆਪ’ ਅਤੇ ਕਾਂਗਰਸੀ ਆਗੂਆਂ ਵੱਲੋਂ ਭਾਰੀ ਹੰਗਾਮਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਦੀ ਪੁਲਿਸ ਨਾਲ ਝੜਪ ਹੋ ਗਈ ਅਤੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਇਸ ਬਾਰੇ ਕਾਂਗਰਸ ਦਾ ਕਹਿਣਾ ਹੈ ਕਿ ਉਹ ਅਦਾਲਤ ਤੱਕ ਪਹੁੰਚ ਕਰਨਗੇ।
Related Posts
ਮੁੱਖ ਮੰਤਰੀ ਮਾਨ ਨੇ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਨੂੰ ਦਿੱਤੀ ਵਧਾਈ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਮੁਬਰ ਮੌਕੇ ਸਮੂਹ…
ਚੰਪਈ ਸੋਰੇਨ ਨੇ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
ਝਾਰਖੰਡ : ਝਾਰਖੰਡ ਮੁਕਤੀ ਮੋਰਚਾ (ਝਾਮੁਮੋ) ਦੇ ਵਿਧਾਇਕ ਦਲ ਦੇ ਨੇਤਾ ਚੰਪਾਈ ਸੋਰੇਨ (Champai Soren) ਨੇ ਅੱਜ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਸਹੁੰ…
पंजाब रोडेवज़ के ठेका आधारित ड्राइवरों और कंडक्टरों को रेगुलर करने के लिए सरकार वचनबद्धः लालजीत सिंह भुल्लर
परिवहन मंत्री ने यह भरोसा पंजाब सिवल सचिवालय स्थित अपने दफ़्तर में पंजाब रोडवेज़़/पनबस स्टेट ट्रांसपोर्ट वर्करज़ यूनियन और पंजाब…