ਜਲੰਧਰ : ਜਲੰਧਰ (Jalandhar) ‘ਚ ਹੋਏ ਐਨਕਾਊਂਟਰ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਆਸ਼ੀਸ਼ ਵਾਸੀ ਬੁੱਲੇਵਾਲ ਅਤੇ ਨਿਤਿਨ ਵਾਸੀ ਜਲੰਧਰ ਵਜੋਂ ਹੋਈ ਹੈ। ਦੋਵੇਂ ਮੁਲਜ਼ਮ ਗੈਂਗਸਟਰ ਬਿੰਨੀ ਗੁੱਜਰ ਦੇ ਕਰੀਬੀ ਵੀ ਦੱਸੇ ਜਾਂਦੇ ਹਨ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਨੇ ਦੋ ਟਾਰਗੇਟ ਕਿਲਿੰਗ ਕਰਨੀ ਸੀ, ਜਿਸ ਲਈ ਉਹ ਲਾਰੈਂਸ ਬਿਸ਼ਨੋਈ ਦੇ ਮੁੱਖ ਗੈਂਗਸਟਰ ਲੱਕੀ ਦੇ ਸੰਪਰਕ ਵਿੱਚ ਸਨ। ਲੱਕੀ ਅਮਰੀਕਾ ਬੈਠ ਕੇ ਗੈਂਗ ਚਲਾ ਰਿਹਾ ਹੈ।
Related Posts
चंडीगढ़ के सेक्टर- 25 में एक युवक की पीट-पीटकर बेरहमी से हत्या
चंडीगढ़ के सेक्टर- 25 में एक युवक की पीट-पीटकर बेरहमी से हत्या कर देने का समाचार है। युवक की हत्या…
ਪੰਜਾਬ ਪੁਲਿਸ ਨੇ ਮੰਨੂ ਮਹਾਵਾ ਗਿਰੋਹ ਦੇ ਤਿੰਨ ਹੋਰ ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 8 ਜਨਵਰੀ: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਫੈਸਲਾਕੁੰਨ ਜੰਗ ਦੇ ਹਿੱਸੇ ਵਜੋਂ 19 ਕਿਲੋ ਹੈਰੋਇਨ…
NRI ਮਿਲਣੀ’ ਪ੍ਰੋਗਰਾਮ ‘ਚ NRIs ਨੇ ਸਾਂਝੇ ਕੀਤੇ ਵਿਚਾਰ
ਪਠਾਨਕੋਟ : ਪੰਜਾਬ ਸਰਕਾਰ (Punjab government) ਵੱਲੋਂ ਪਹਿਲਾ ਐਨ.ਆਰ.ਆਈ ਮਿਲਣੀ ਪ੍ਰੋਗਰਾਮ (NRI Milni program) ਅੱਜ ਪਿੰਡ ਚਮਰੌੜ ਤੋਂ ਕਰਵਾਇਆ ਗਿਆ ਹੈ। ਇਸ ਪ੍ਰੋਗਰਾਮ ਵਿੱਚ ਬਹੁਤ…