ਜਲੰਧਰ : ਜਲੰਧਰ (Jalandhar) ‘ਚ ਹੋਏ ਐਨਕਾਊਂਟਰ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਆਸ਼ੀਸ਼ ਵਾਸੀ ਬੁੱਲੇਵਾਲ ਅਤੇ ਨਿਤਿਨ ਵਾਸੀ ਜਲੰਧਰ ਵਜੋਂ ਹੋਈ ਹੈ। ਦੋਵੇਂ ਮੁਲਜ਼ਮ ਗੈਂਗਸਟਰ ਬਿੰਨੀ ਗੁੱਜਰ ਦੇ ਕਰੀਬੀ ਵੀ ਦੱਸੇ ਜਾਂਦੇ ਹਨ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਨੇ ਦੋ ਟਾਰਗੇਟ ਕਿਲਿੰਗ ਕਰਨੀ ਸੀ, ਜਿਸ ਲਈ ਉਹ ਲਾਰੈਂਸ ਬਿਸ਼ਨੋਈ ਦੇ ਮੁੱਖ ਗੈਂਗਸਟਰ ਲੱਕੀ ਦੇ ਸੰਪਰਕ ਵਿੱਚ ਸਨ। ਲੱਕੀ ਅਮਰੀਕਾ ਬੈਠ ਕੇ ਗੈਂਗ ਚਲਾ ਰਿਹਾ ਹੈ।
ਜਲੰਧਰ ‘ਚ ਹੋਏ ਐਨਕਾਊਂਟਰ ਨੂੰ ਲੈ ਕੇ ਹੋਇਆ ਵੱਡਾ ਖੁਲਾਸਾ
