ਕੇਂਦਰੀ ਯੋਜਨਾਵਾਂ ਨੂੰ ਹਾਸ਼ੀਏ ‘ਤੇ ਜੀਵਨ ਬਸਰ ਕਰ ਰਹੇ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਤੇ ਲੋੜਵੰਦ ਲੋਕਾਂ ਦੇ ਜੀਵਨ ਪੱਧਰ ਵਿੱਚ ਹੋਰ ਸੁਧਾਰ ਕਰਨ ਲਈ ਕੇਂਦਰ ਸਰਕਾਰ ਵੱਲੋਂ “ਵਿਕਸਤ ਭਾਰਤ ਸੰਕਲਪ ਯਾਤਰਾ” ਦੀ ਸ਼ੁਰੂਆਤ ਕੀਤੀ ਗਈ ਹੈ ਜੋ ਕਿ ਪਹਿਲਾ ਜ਼ਿਲ੍ਹਾ ਮਾਲੇਰਕੋਟਲਾ ਦੇ ਪੇਂਡੂ ਖੇਤਰ ਵਿੱਚ ਆਮ ਲੋਕਾਂ ਨੂੰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੋਂ ਅਵਗਤ ਕਰਵਾ ਰਹੀ ਹੈ ਤਾਂ ਜੋ ਤਾਂ ਜੋ ਜ਼ਮੀਨੀ ਪੱਧਰ ’ਤੇ ਲੋੜਵੰਦ ਲੋਕਾਂ ਦੇ ਜੀਵਨ ਪੱਧਰ ਵਿਚ ਹੋਰ ਸੁਧਾਰ ਕੀਤਾ ਜਾ ਸਕੇ । ਇਸ ਗੱਲ ਦੀ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਨੇ ਦਿੱਤੀ । ਉਨ੍ਹਾਂ ਦੱਸਿਆ ਕਿ ਹੁਣ ਇਹ ਜਾਗਰੂਕਤਾ ਵੈਨ ਮਿਤੀ 10 ਜਨਵਰੀ ਤੋਂ 12 ਜਨਵਰੀ 2024 ਤੱਕ ਜ਼ਿਲ੍ਹਾ ਮਾਲੇਰਕੋਟਲਾ ਦੇ ਸ਼ਹਿਰੀ ਖੇਤਰ ਵਿੱਚ ਵਿਚ ਸਰਕਾਰ ਦੀਆਂ ਪ੍ਰਮੁੱਖ ਸਕੀਮਾਂ ਤੇ ਪ੍ਰੋਗਰਾਮਾਂ ਤੋ ਯੋਗ ਲਾਭਪਾਤਰੀਆਂ ਤੱਕ ਪਹੁੰਚ ਬਣਾ ਕੇ ਜਾਗਰੂਕ ਕਰੇਗੀ ।
Related Posts
ਨਾਕੇ ਉਤੇ ਖੜ੍ਹੇ ਪੁਲਿਸ ਮੁਲਾਜ਼ਮਾਂ ਉਤੇ ਚੜ੍ਹਿਆ ਟਰੱਕ, ਦੋ ਮੌਤਾਂ ਡੇਰਾਬੱਸੀ ਵਿਚ ਦੋ ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ ਹੈ।…
एक बार के निवेश पर ताउम्र मिलती है पेंशन, जानिए क्या है प्लान
[ad_1] LIC Policy: न कोई पैसे की चिंता हो और न किसी तरह की कोई अन्य सिरदर्दी, एक उम्र हो…
Electricity Bill पर मिलेगा 80% डिस्काउंट और सब्सिडी का फायदा!
80 प्रतिशत तक कम हो सकेगा बिजली बिल बिजली बिल को 80% तक कम करने के लिए और 40 प्रतिशत…