ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਿਕ ਨੈੱਟਵਰਕ ਨੂੰ ਠੱਲ੍ਹ ਪਾਉਣ ਲਈ ਚਲਾਈ ਜਾ ਰਹੇ ਆਪ੍ਰੇਸ਼ਨ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿ ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ (Harvinder Singh alias Rinda) ਅਤੇ ਅਮਰੀਕਾ ਅਧਾਰਤ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਦੇ ਅਹਿਮ ਕਾਰਕੁਨ ਨੂੰ ਰਾਜਸਥਾਨ ਦੇ ਜ਼ਿਲ੍ਹਾ ਫਲੋਦੀ ਦੇ ਪਿੰਡ ਲੋਹਾਵਤ ਤੋਂ ਗ੍ਰਿਫ਼ਤਾਰ ਕੀਤਾ ਹੈ।
ਪੰਜਾਬ ਏ.ਜੀ.ਟੀ.ਐਫ. ਵੱਲੋਂ ਰਿੰਦਾ ਦਾ ਮੁੱਖ ਸੰਚਾਲਕ ਰਾਜਸਥਾਨ ਤੋਂ ਗ੍ਰਿਫ਼ਤਾਰ
