ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਿਕ ਨੈੱਟਵਰਕ ਨੂੰ ਠੱਲ੍ਹ ਪਾਉਣ ਲਈ ਚਲਾਈ ਜਾ ਰਹੇ ਆਪ੍ਰੇਸ਼ਨ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿ ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ (Harvinder Singh alias Rinda) ਅਤੇ ਅਮਰੀਕਾ ਅਧਾਰਤ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਦੇ ਅਹਿਮ ਕਾਰਕੁਨ ਨੂੰ ਰਾਜਸਥਾਨ ਦੇ ਜ਼ਿਲ੍ਹਾ ਫਲੋਦੀ ਦੇ ਪਿੰਡ ਲੋਹਾਵਤ ਤੋਂ ਗ੍ਰਿਫ਼ਤਾਰ ਕੀਤਾ ਹੈ।
Related Posts
ਭਾਰਤ ਗਠਜੋੜ ਨਾਲ ਜੁੜੀ ਹੁਣ ਤੱਕ ਦੀ ਸਭ ਤੋਂ ਵੱਡੀ ਖ਼ਬਰ ਆਈ ਸਾਹਮਣੇ
ਚੰਡੀਗੜ੍ਹ: ਭਾਰਤ ਗਠਜੋੜ ਨਾਲ ਜੁੜੀ ਹੁਣ ਤੱਕ ਦੀ ਸਭ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਭਾਰਤ ਗਠਜੋੜ ਨੂੰ ਲੈ…
भाजपा प्रत्याशी सुशील रिंकू का किसानों द्वारा विरोध, जालंधर में प्रचार के लिए पहुंचे सुशील रिंकू
जालंधर- भाजपा नेताओ को राज्य में किसानों के विरोध का सामना करना पड़ रहा है। इसी बीच पर जालंधर से…
ਵਿਧਾਇਕ ਮਾਲੇਰਕੋਟਲਾ ਨੇ ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ ਤਹਿਤ 171 ਲਾਭਪਾਤਰੀਆਂ ਨੂੰ 2 ਕਰੋੜ 99 ਲੱਖ 25 ਹਜ਼ਾਰ ਰੁਪਏ ਐਲ.ਓ.ਆਈ ਕੀਤੇ ਤਕਸੀਮ
ਮਾਲੇਰਕੋਟਲਾ 01 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਲਗਾਤਾਰ ਪੂਰਾ ਕਰ ਰਹੀ ਹੈ ਅਤੇ ਪੰਜਾਬ ਦੇ ਅਵਾਮ ਦੀ ਭਲਾਈ ਲਈ ਲਗਾਤਾਰ ਸਾਰਥਕ ਉਪਰਾਲੇ ਨਿਰੰਤਰ ਜਾਰੀ ਹਨ ਤਾਂ ਜੋ ਪੰਜਾਬ ਨੂੰ ਹੱਸਦਾ ਵੱਸਦਾ ਰੰਗਲਾ ਪੰਜਾਬ ਬਣਾਇਆ ਜਾ ਸਕੇ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਸਥਾਨਕ ਪੰਜਾਬ ਉਰਦੂ ਅਕਾਦਮੀ ਵਿਖੇ ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾਂ ਲਾਭਪਾਤਰੀਆਂ ਨੂੰ ਐਲ.ਓ.ਆਈ ਵੰਡਣ ਮੌਕੇ ਕੀਤਾ । ਇਸ ਮੌਕੇ 171 ਲਾਭਪਾਤਰੀਆਂ ਨੂੰ 2 ਕਰੋੜ 99 ਲੱਖ 25 ਹਜ਼ਾਰ ਰੁਪਏ ਦੇ ਐਲ.ਓ.ਆਈ ਤਕਸੀਮ ਕੀਤੇ ਗਏ । Post Views: 103