ਚੰਡੀਗੜ੍ਹ: ਪੰਜਾਬ (Punjab) ਦੇ ਲੋਕਾਂ ਨੂੰ ਹੱਡ ਭੰਨਵੀਂ ਠੰਡ ਤੋਂ ਕੁਝ ਰਾਹਤ ਮਿਲੀ ਹੈ ਕਿਉਂਕਿ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਲੰਬੇ ਸਮੇਂ ਬਾਅਦ ਧੁੱਪ ਨਿਕਲੀ ਹੈ। ਇਸ ਧੁੱਪ ਨੇ ਬੇਸ਼ੱਕ ਠੰਢ ਤੋਂ ਕੁਝ ਨਿੱਘ ਜ਼ਰੂਰ ਦਿੱਤਾ ਹੈ ਪਰ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਅਜੇ ਵੀ ਬਣੀ ਹੋਈ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 10 ਦਿਨਾਂ ‘ਚ ਮੌਸਮ ‘ਚ ਬਦਲਾਅ ਹੋਵੇਗਾ।
Related Posts
ਜੇ ਤੁਸੀਂ ਵੀ ਖਾਂਦੇ ਹੋ ਜ਼ਿਆਦਾ ਸੇਬ ਤਾਂ ਹੋ ਜਾਓ ਸਾਵਧਾਨ ! ਹੋ ਸਕਦੇ ਹਨ ਇਹ ਨੁਕਸਾਨ
Health News: ਤੁਸੀਂ ਕਈ ਵਾਰ ਸੁਣਿਆ ਤੇ ਪੜ੍ਹਿਆ ਹੋਵੇਗਾ ਕਿ ਸੇਬ ਖਾਣ ਨਾਲ ਸਿਹਤ ਨੂੰ ਕੀ ਫਾਇਦੇ ਹੁੰਦੇ ਹਨ। ਕੀ ਤੁਹਾਨੂੰ…
ਸਿੱਖਿਆ ਵਿਭਾਗ ਨੇ 57 ਪ੍ਰਿੰਸੀਪਲਾਂ ਨੂੰ ਦਿੱਤਾ ਤਰੱਕੀਆਂ ਦਾ ਤੋਹਫ਼ਾ
ਚੰਡੀਗੜ੍ਹ, 25 ਜਨਵਰੀ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ (CM Bhagwant Mann) ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਿੱਖਿਆ ਵਿਭਾਗ ਪੰਜਾਬ (Punjab Education…
ਸੈਸ਼ਨ ਤੋਂ ਪਹਿਲਾਂ ਅੱਜ ਵਪਾਰ ਸਲਾਹਕਾਰ ਕਮੇਟੀ ਤੇ ਕਾਂਗਰਸ ਵਿਧਾਇਕ ਦਲ ਦੀ ਹੋਵੇਗੀ ਮੀਟਿੰਗ
ਚੰਡੀਗੜ੍ਹ: ਹਰਿਆਣਾ ਵਿਧਾਨ ਸਭਾ (Haryana Vidhan Sabha) ਦਾ ਸਰਦ ਰੁੱਤ ਸੈਸ਼ਨ ਕੱਲ੍ਹ ਯਾਨੀ ਸ਼ੁੱਕਰਵਾਰ ਤੋਂ ਸ਼ੁਰੂ ਹੋ ਰਿਹਾ ਹੈ। ਇਹ ਸੈਸ਼ਨ 19 ਦਸੰਬਰ…