ਚੰਡੀਗੜ੍ਹ : ਪੰਜਾਬ ‘ਚ ਵਧਦੀ ਠੰਡ ਦਰਮਿਆਨ ਪੰਜਾਬ ਸਰਕਾਰ ਨੇ ਛੋਟੇ ਬੱਚਿਆਂ ਨੂੰ ਵੱਡੀ ਰਾਹਤ ਦਿੱਤੀ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ (Punjab government) ਨੇ ਸੂਬੇ ਦੇ ਸਾਰੇ ਆਂਗਣਵਾੜੀ ਕੇਂਦਰਾਂ (Anganwadi centers) ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਇਹ ਫ਼ੈਸਲਾ ਵਧਦੀ ਠੰਡ ਕਾਰਨ ਲਿਆ ਗਿਆ ਹੈ। ਪੰਜਾਬ ‘ਚ ਇਸ ਸਮੇਂ ਬੇਹੱਦ ਠੰਡ ਪੈ ਰਹੀ ਹੈ ਅਤੇ ਸੀਤ ਲਹਿਰ ਜਾਰੀ ਹੈ। ਇਸ ਠੰਢ ਵਿੱਚ ਬੱਚਿਆਂ ਦਾ ਸਵੇਰੇ ਆਂਗਣਵਾੜੀ ਕੇਂਦਰਾਂ ਵਿੱਚ ਜਾਣਾ ਮੁਸ਼ਕਲ ਹੋ ਰਿਹਾ ਹੈ। ਇਸ ਕਾਰਨ ਵਿਭਾਗ ਨੇ ਆਂਗਣਵਾੜੀ ਕੇਂਦਰਾਂ ਵਿੱਚ 14 ਜਨਵਰੀ ਤੱਕ ਛੁੱਟੀ ਦਾ ਐਲਾਨ ਕੀਤਾ ਹੈ।
Related Posts
ਜਤਿੰਦਰ ਔਲਖ ਨੇ ਚੇਅਰਮੈਨ ਪੰਜਾਬ ਲੋਕ ਸੇਵਾ ਕਮਿਸ਼ਨ ਤੇ ਇੰਦਰਪਾਲ ਸਿੰਘ ਨੇ ਮੁੱਖ ਸੂਚਨਾ ਕਮਿਸ਼ਨਰ ਵਜੋਂ ਚੁੱਕੀ ਸਹੁੰ
ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ (Banwarilal Purohit) ਨੇ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਨਵ ਨਿਯੁਕਤ…
रोड रोलर ने कुचल दी 1.3 करोड़ रुपये की बीयर की बोतलें, लेकिन क्यों?
भोपाल: एक चौंकाने वाले घटनाक्रम में, भोपाल के आबकारी विभाग ने 1.3 करोड़ रुपये की बीयर को बर्बाद कर दिया,…
प्रधानमंत्री किसान योजना के तहत किसानों को 6,000 रुपये की जगह 12,000 रुपये मिलेंगे…पीएम मोदी का बड़ा ऐलान
मध्य प्रदेश में भी बीजेपी ने वादा किया है कि अगर मध्य प्रदेश में बीजेपी की सरकार बनी तो प्रधानमंत्री…