ਪੰਜਾਬ ਦੀ ਵੱਡੀ ਟੈਕਸਟਾਈਲ ਕੰਪਨੀ ਦੇ ਦਫ਼ਤਰ ‘ਤੇ ED ਨੇ ਮਾਰਿਆ ਛਾਪਾ

ਜਲੰਧਰ: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) (Enforcement Directorate) (ED) ਨੇ ਅੱਜ ਸਵੇਰੇ SEL ਟੈਕਸਟਾਈਲ ਲਿਮਟਿਡ (SEL Textiles Limited) ਦੇ ਲੁਧਿਆਣਾ ਅਤੇ ਮੋਹਾਲੀ ਦਫ਼ਤਰਾਂ ‘ਤੇ ਅਚਾਨਕ ਛਾਪੇਮਾਰੀ ਕੀਤੀ। ਜਾਣਕਾਰੀ ਅਨੁਸਾਰ 1530 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ਵਿੱਚ ਕੇਂਦਰੀ ਜਾਂਚ ਏਜੰਸੀ (ਸੀਬੀਆਈ) ਨੇ ਸਾਲ 2020 ਵਿੱਚ ਕੰਪਨੀ ਦੇ ਡਾਇਰੈਕਟਰਾਂ ਰਾਮ ਸ਼ਰਨ ਸਲੂਜਾ, ਨੀਰਜ ਸਲੂਜਾ ਅਤੇ ਧੀਰਜ ਸਲੂਜਾ ਖ਼ਿਲਾਫ਼ ਕੇਸ ਦਰਜ ਕੀਤਾ ਸੀ।

Leave a Reply

Your email address will not be published. Required fields are marked *