ਬਾਲਿਆਂਵਾਲੀ : ਪਿੰਡ ਸੂਚ ਵਿੱਚ ਫੈਲੀ ਕਿਸੇ ਅਣਪਛਾਤੀ ਬਿਮਾਰੀ ਕਾਰਨ ਕਰੀਬ 3 ਦਰਜਨ ਪਸ਼ੂਆਂ ਦੀ ਮੌਤ ਹੋ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ। ਇਸ ਬਿਮਾਰੀ ਕਾਰਨ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਹੈ। ਪਿੰਡ ਦੀ ਸਰਪੰਚ ਕਿਰਨਜੀਤ ਕੌਰ ਦੇ ਪਤੀ ਕਪੂਰਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ 35-36 ਪਸ਼ੂ ਕਿਸੇ ਅਣਪਛਾਤੀ ਬਿਮਾਰੀ ਕਾਰਨ ਮਰ ਚੁੱਕੇ ਹਨ ਅਤੇ 50 ਦੇ ਕਰੀਬ ਪਸ਼ੂ ਬਿਮਾਰ ਹਨ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਅਤੇ ਬਠਿੰਡਾ ਤੋਂ ਵਿਭਾਗ ਦੀਆਂ ਟੀਮਾਂ ਜਾਂਚ ਲਈ ਆਈਆਂ ਸਨ, ਜਿਨ੍ਹਾਂ ਵੱਲੋਂ ਸੈਂਪਲ ਲਏ ਗਏ ਹਨ ਅਤੇ ਜਾਂਚ ਤੋਂ ਬਾਅਦ ਹੀ ਬਿਮਾਰੀ ਬਾਰੇ ਹੋਰ ਜਾਣਕਾਰੀ ਮਿਲ ਸਕੇਗੀ।
Related Posts
विधवा सशक्तिकरण के लिए बलरामजी दास टंडन चैरिटेबल फाउंडेशन का मासिक राशन वितरण कार्यक्रम चार के पार
चंडीगढ़। Monthly Ration Distribution Program: विधवाओं को सशक्त बनाने के मद्देनजर बलरामजी दास टंडन चैरिटेबल फाउंडेशन द्वारा आयोजित किया जाने वाला मासिक…
ਪੰਜਾਬ ਦੀ ਵੱਡੀ ਟੈਕਸਟਾਈਲ ਕੰਪਨੀ ਦੇ ਦਫ਼ਤਰ ‘ਤੇ ED ਨੇ ਮਾਰਿਆ ਛਾਪਾ
ਜਲੰਧਰ: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) (Enforcement Directorate) (ED) ਨੇ ਅੱਜ ਸਵੇਰੇ SEL ਟੈਕਸਟਾਈਲ ਲਿਮਟਿਡ (SEL Textiles Limited) ਦੇ ਲੁਧਿਆਣਾ ਅਤੇ ਮੋਹਾਲੀ ਦਫ਼ਤਰਾਂ ‘ਤੇ ਅਚਾਨਕ ਛਾਪੇਮਾਰੀ ਕੀਤੀ।…
बिना इंटरनेट और बैंक अकाउंट के पता करें बैलेंस
[ad_1] Bank Account Balance Checking Number: वैसे तो ऑनलाइन ऑप्शन होने के कारण हमारे लिए बैंक खाते में मौजूद बैलेंस…