Sunday, August 16, 2026
Sunday, August 16, 2026

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਈ.ਡੀ ਦੇ ਰਾਡਾਰ ‘ਤੇ

Date:

ਚੰਡੀਗੜ੍ਹ: ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਦੋ ਵਾਰ ਸਾਬਕਾ ਵਿਧਾਇਕ ਅਤੇ ਭਾਜਪਾ ਦੀ ਪੰਜਾਬ ਇਕਾਈ ਦੇ ਸੀਨੀਅਰ ਪ੍ਰਧਾਨ ਮੀਤ ਪ੍ਰਧਾਨ ਅਰਵਿੰਦ ਖੰਨਾ (Arvind Khanna) ਹੁਣ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) (ਈ.ਡੀ.) ਦੇ ਰਡਾਰ ‘ਚ ਆ ਗਏ ਹਨ, ਜਿਸ ਤੋਂ ਬਾਅਦ ਅਰਵਿੰਦ ਖੰਨਾ ਨੂੰ ਈਡੀ ਸਾਹਮਣੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ। ਇਸ ਸਬੰਧੀ ਈਡੀ ਵੱਲੋਂ ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ ਖੰਨਾ ਨੂੰ ਸੰਮਨ ਭੇਜ ਕੇ 30 ਜਨਵਰੀ ਨੂੰ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related