ਫਲਾਈਓਵਰ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ, 4 ਲੋਕਾਂ ਦੀ ਮੌਤ

ਤਾਮਿਲਨਾਡੂ : ਤਾਮਿਲਨਾਡੂ (Tamil Nadu) ਦੇ ਧਰਮਪੁਰੀ ਜ਼ਿਲ੍ਹੇ (Dharmapuri district) ‘ਚ ਇਕ ਫਲਾਈਓਵਰ ‘ਤੇ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ‘ਚ 4 ਲੋਕਾਂ ਦੀ ਮੌਤ ਹੋ ਗਈ। ਹਾਦਸਾ ਇੰਨਾ ਖ਼ਤਰਨਾਕ ਸੀ ਕਿ ਇਕ ਤੋਂ ਬਾਅਦ ਇਕ ਕਈ ਵਾਹਨ ਆਪਸ ਵਿਚ ਟਕਰਾ ਕੇ ਅੱਗ ਦੀ ਲਪੇਟ ਵਿਚ ਆ ਗਏ, ਜਿਸ ਵਿਚ ਅੱਠ ਲੋਕ ਜ਼ਖ਼ਮੀ ਹੋ ਗਏ ਅਤੇ ਚਾਰ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਘਟਨਾ ਸੀ.ਸੀ.ਟੀ.ਵੀ. ਵਿੱਚ ਕੈਦ ਹੋ ਗਈ ਹੈ।

Leave a Reply

Your email address will not be published. Required fields are marked *