ਚੰਡੀਗੜ੍ਹ: ਹੁਣੇ ਹੁਣੇ ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਅਕਾਲੀ ਆਗੂ ਬਿਕਰਮ ਮਜੀਠੀਆ (Akali leader Bikram Majithia) ਨੇ ਹੈਰਾਨ ਕਰਨ ਵਾਲਾ ਐਲਾਨ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਜੀਠੀਆ ਨੇ ਸਿਆਸਤ ਛੱਡਣ ਦਾ ਐਲਾਨ ਕਰ ਦਿੱਤਾ ਹੈ। ਮਜੀਠੀਆ ਨੇ ਟਵੀਟ ਕੀਤਾ ਕਿ ਜੇਕਰ ਪੰਜਾਬ ਸਰਕਾਰ ਉਨ੍ਹਾਂ ਦੀਆਂ 5 ਮੰਗਾਂ ਪੂਰੀਆਂ ਕਰਦੀ ਹੈ ਤਾਂ ਉਹ ਰਾਜਨੀਤੀ ਛੱਡ ਦੇਣਗੇ। ਇਨ੍ਹਾਂ ਮੰਗਾਂ ਵਿੱਚ ਸਿੱਖਿਆ ਪ੍ਰਣਾਲੀ, ਸਾਰਿਆਂ ਲਈ ਚੰਗਾ ਇਲਾਜ, ਘੱਟ ਮਹਿੰਗਾਈ, ਹਰ ਨੌਜਵਾਨ ਨੂੰ ਰੁਜ਼ਗਾਰ, ਗਰੀਬਾਂ ਨੂੰ ਮੁਫ਼ਤ ਬਿਜਲੀ ਅਤੇ 24 ਘੰਟੇ ਬਿਜਲੀ ਸਪਲਾਈ ਸ਼ਾਮਲ ਹੈ।
Related Posts
चंडीगढ़ में बरामद हुई 6.70 लाख की ड्रग मनी:एक नशा तस्कर गिरफ्तार
चंडीगढ़-चंडीगढ़ क्राइम ब्रांच ने नशे के खिलाफ एक महत्वपूर्ण कार्रवाई करते हुए 16 किलो भुक्की (पोस्त) के साथ एक आरोपी…
चंडीगढ़ मेयर चुनाव में आप-कांग्रेस गठबंधन को राहत नहीं; हाईकोर्ट ने प्रशासन से ये काम करने को कहा, इधर भारी प्रदर्शन शुरू
चंडीगढ़ मेयर चुनाव में गड़बड़ी का आरोप लगाते हुए आप-कांग्रेस गठबंधन ने पंजाब-हरियाणा हाईकोर्ट में याचिका दाखिल की थी। जिस…
ਸੰਘਣੀ ਧੁੰਦ ਨੂੰ ਲੈ ਕੇ ਮੌਸਮ ਵਿਭਾਗ ਨੇ ਜਾਰੀ ਕੀਤੀ ਚੇਤਾਵਨੀ
ਚੰਡੀਗੜ੍ਹ: ਜੰਮੂ-ਕਸ਼ਮੀਰ (Jammu and Kashmir) ਅਤੇ ਹਿਮਾਚਲ ਪ੍ਰਦੇਸ਼ ‘ਚ ਬਰਫਬਾਰੀ ਤੋਂ ਬਾਅਦ ਜਾਰੀ ਸੀਤ ਲਹਿਰ ਦਾ ਅਸਰ ਪੰਜਾਬ, ਹਰਿਆਣਾ ਅਤੇ ਦਿੱਲੀ ‘ਤੇ ਵੀ…