ਮੁੱਖ ਮੰਤਰੀ ਨੇ ਇਸ ਸਬੰਧੀ ਟਵੀਟ ਕਰਦੇ ਹੋਏ ਲਿਖਿਆ ਹੈ -‘‘ਪੰਜਾਬ ਵਿਚ 11 ਰੁਪਏ ਦਾ ਇੱਕ ਸ਼ੁਭ ਸ਼ਗਨ ਹੁੰਦਾ ਹੈ …ਅੱਜ ਪੰਜਾਬ ਦੇ ਗੰਨਾ ਕਾਸ਼ਤਾਕਾਰਾਂ ਨੂੰ 11 ਰੁਪਏ ਕੀਮਤ ਚ ਵਾਧਾ ਕਰਕੇ ਪੰਜਾਬ ਦਾ ਗੰਨੇ ਦਾ ਰੇਟ ਸਾਰੇ ਦੇਸ਼ ਤੋਂ ਵੱਧ ਪੰਜਾਬ ਵਿੱਚ 391 ਰੁਪਏ ਕਰਕੇ ਸ਼ੁਭ ਸ਼ਗਨ ਕੀਤਾ ਜਾਂਦਾ ਹੈ..ਆਉਣ ਵਾਲੇ ਦਿਨਾਂ ਚ ਹਰ ਵਰਗ ਦੇ ਪੰਜਾਬੀਆਂ ਨੂੰ ਮਿਲਣਗੀਆਂ ਖੁਸ਼ਖਬਰੀਆਂ ..ਤੁਹਾਡਾ ਪੈਸਾ ਤੁਹਾਡੇ ਨਾਮ..ਮੁੱਖ ਮੰਤਰੀ ਭਗਵੰਤ ਮਾਨ ਨੇ 2023-24 ਲਈ ਗੰਨੇ ਦੀ ਕੀਮਤ (ਸਟੇਟ ਐਗਰੀਡ ਪ੍ਰਾਈਸ) ਵਿਚ ਕਰੀਬ 11 ਰੁਪਏ ਪ੍ਰਤੀ ਕੁਇੰਟਲ ਵਾਧੇ ਨੂੰ ਹਰੀ ਝੰਡੀ ਦੇ ਦਿੱਤੀ ਹੈ। ਪੰਜਾਬ ਸਰਕਾਰ ਨੇ ਪਿਛਲੇ ਦਿਨੀਂ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਸੀ ਅਤੇ ਉਸ ਮਗਰੋਂ ਗੰਨਾ ਮਿੱਲ ਮਾਲਕਾਂ ਨਾਲ ਗੰਨੇ ਦੇ ਭਾਅ ਵਿਚ ਵਾਧੇ ਦਾ ਮਾਮਲਾ ਵਿਚਾਰਿਆ ਹੈ।
Related Posts
Part Time Job के मैसेज से शख्स को लगा 61 लाख रुपये का चूना! आप भी न करें ऐसी गलतियां
[ad_1] Part Time Job Message Fraud: बढ़ते खर्चे और महंगाई के कारण ज्यादातर लोग अपनी जॉब के अलावा पार्ट टाइम…

ਐਸ.ਐਸ.ਪੀ ਖੱਖ ਦੀ ਅਗਵਾਈ ‘ਚ ਤੇਜਸਵਿਨੀ ਵਾਸ਼ਿਸ਼ਟ ਨੂੰ ਇੱਕ ਦਿਨ ਲਈ ਐਸਐਸਪੀ ਬਣਾਇਆ ਗਿਆ
ਮਾਲੇਰਕੋਟਲਾ ਪੁਲਿਸ ਨੇ ਇੱਕ ਪਹਿਲਕਦਮੀ ਕਰਦਿਆਂ 10ਵੀਂ ਜਮਾਤ ਦੀ ਵਿਦਿਆਰਥਣ ਤੇਜਸਵਿਨੀ ਵਾਸ਼ਿਸ਼ਟ ਨੂੰ ਰਸਮੀ ਤੌਰ ‘ਤੇ ਇੱਕ ਦਿਨ ਲਈ ਆਨਰੇਰੀ ਸੀਨੀਅਰ ਪੁਲਿਸ ਕਪਤਾਨ…
राजपुर में 130 लाख से बनेगा साइंस ब्लॉक : आशीष बुटेल* *सीपीएस ने राजपुर में नवाज़े होनहार*
Inbo मुख्य संसदीय सचिव शहरी विकास एवं शिक्षा आशीष बुटेल ने कहा कि देश-प्रदेश का भविष्य बेहतर व गुणवत्तायुक्त शिक्षा…