ਸੁਲਤਾਨਪੁਰ ਲੋਧੀ ਵਿਖੇ ਹੋਈ ਘਟਨਾ ਦੌਰਾਨ ਪੰਜਾਬ ਪੁਲਸ ਦੇ ਹੋਮਗਾਰਡ ਜਸਪਾਲ ਸਿੰਘ ਜੀ ਦੀ ਮੌਤ ਹੋ ਗਈ…ਦੁਖਦਾਈ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ…ਪੁਲਸ ਜਵਾਨ ਨੇ ਆਪਣਾ ਫ਼ਰਜ਼ ਨਿਭਾਇਆ….ਸਰਕਾਰ ਵੱਲੋਂ ਮਾਲੀ ਸਹਾਇਤਾ ਦੇ ਤੌਰ ‘ਤੇ 1 ਕਰੋੜ ਰੁਪਏ ਪਰਿਵਾਰ ਨੂੰ ਦਿੱਤੇ ਜਾਣਗੇ …ਬਾਕੀ ਦੇ 1 ਕਰੋੜ ਰੁਪਏ ਬੀਮੇ ਅਧੀਨ HDFC ਵੱਲੋ ਦਿੱਤੇ ਜਾਣਗੇ…
Related Posts
Haryana: गौ रक्षक बजरंग फोर्स के राष्ट्रीय अध्यक्ष बिट्टू के भाई पर पेट्रोल डालकर आग लगाई आग
फरीदाबाद। हरियाणा के फरीदाबाद में नूंह हिंसा के आरोपी गौ रक्षा बजरंग फोर्स के राष्ट्रीय अध्यक्ष बिट्टू बजरंगी के भाई को…

STF ਵੱਲੋਂ ਏ.ਆਈ.ਜੀ ਰਾਜਜੀਤ ਖ਼ਿਲਾਫ਼ ਵੱਡੀ ਕਾਰਵਾਈ
ਚੰਡੀਗੜ੍ਹ: ਨਸ਼ਾ ਤਸਕਰੀ ਮਾਮਲੇ ‘ਚ ਭਗੌੜੇ ਏ.ਆਈ.ਜੀ ਰਾਜਜੀਤ (AIG Rajjit) ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਵਰਨਣਯੋਗ ਹੈ ਕਿ ਬਰਖ਼ਾਸਤ ਪੁਲਿਸ…

ਬੱਚਿਆਂ ਦੀ ਖੰਘ ਤੇ ਜ਼ੁਕਾਮ ਤੋਂ ਛੁਟਕਾਰਾ ਪਾਉਣ ਲਈ ਅਪਨਾਓ ਇਹ ਘਰੇਲੂ ਨੁਸਖ਼ੇ
Health News: ਸਰਦੀ ਦੇ ਮੌਸਮ ’ਚ ਸਾਵਧਾਨ ਰਹਿਣ ਦੇ ਬਾਵਜੂਦ ਵੀ ਖੰਘ ਤੇ ਜ਼ੁਕਾਮ ਵਰਗੀਆਂ ਸਮੱਸਿਆਵਾਂ ਹੁੰਦੀਆਂ ਰਹਿੰਦੀਆਂ ਹਨ। ਖ਼ਾਸ ਕਰਕੇ…