ਸੁਲਤਾਨਪੁਰ ਲੋਧੀ ਵਿਖੇ ਹੋਈ ਘਟਨਾ ਦੌਰਾਨ ਪੰਜਾਬ ਪੁਲਸ ਦੇ ਹੋਮਗਾਰਡ ਜਸਪਾਲ ਸਿੰਘ ਜੀ ਦੀ ਮੌਤ ਹੋ ਗਈ…ਦੁਖਦਾਈ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ…ਪੁਲਸ ਜਵਾਨ ਨੇ ਆਪਣਾ ਫ਼ਰਜ਼ ਨਿਭਾਇਆ….ਸਰਕਾਰ ਵੱਲੋਂ ਮਾਲੀ ਸਹਾਇਤਾ ਦੇ ਤੌਰ ‘ਤੇ 1 ਕਰੋੜ ਰੁਪਏ ਪਰਿਵਾਰ ਨੂੰ ਦਿੱਤੇ ਜਾਣਗੇ …ਬਾਕੀ ਦੇ 1 ਕਰੋੜ ਰੁਪਏ ਬੀਮੇ ਅਧੀਨ HDFC ਵੱਲੋ ਦਿੱਤੇ ਜਾਣਗੇ…
Related Posts

ਇਸ ਦਿਨ ਚੰਡੀਗੜ੍ਹ ਆਉਣਗੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ (Delhi CM Arvind Kejriwal) ਪੰਜਾਬ ਦੌਰੇ ‘ਤੇ ਜਾ ਰਹੇ ਹਨ। ਦੱਸਿਆ ਜਾ ਰਿਹਾ…
Electricity Bill पर मिलेगा 80% डिस्काउंट और सब्सिडी का फायदा!
Electricity Bill Saving Tips: आज के समय में हम सभी के लिए बिजली का इस्तेमाल करना जरूरी हो गया है।…
ਮਾਲੇਰਕੋਟਲਾ ਵਿਖੇ “ਸੂਫ਼ੀ ਫ਼ੈਸਟੀਵਲ” ਦੀ ਸ਼ਾਨਦਾਰ ਸ਼ੁਰੂਆਤ, ਵਿਧਾਇਕ ਜਮੀਲ ਉਰ ਰਹਿਮਾਨ ਨੇ ਕੀਤਾ ਉਦਘਾਟਨ
ਮਾਲੇਰਕੋਟਲਾ, 14 ਦਸੰਬਰ ਪੰਜਾਬ ਸਰਕਾਰ ਵੱਲੋਂ ਦੇਸ਼ ਦੀ ਅਮੀਰ ਵਿਰਾਸਤ ਸੂਫ਼ੀ ਗਾਇਕੀ ਨੂੰ ਮੁੜ ਸੁਰਜੀਤ ਕਰਨ ਲਈ ਆਰੰਭੇ ਗਏ ਉਪਰਾਲਿਆਂ ਦੀ ਕੜੀ ਵਜੋਂ “ਸੂਫ਼ੀ ਫ਼ੈਸਟੀਵਲ” ਦਾ ਆਗਾਜ਼ ਅੱਜ ਸਥਾਨਕ ਸਰਕਾਰੀ ਕਾਲਜ ਵਿਖੇ ਹੋਇਆ। ਚਾਰ ਦਿਨ ਚੱਲਣ ਵਾਲੇ ਇਸ ਫੈਸਟੀਵਲ ਦਾ ਉਦਘਾਟਨ ਹਲਕਾ ਮਾਲੇਰਕੋਟਲਾ ਦੇ ਵਿਧਾਇਕ ਜਮੀਲ ਉਰ ਰਹਿਮਾਨ ਨੇ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਸ੍ਰ ਸੁਰਿੰਦਰ ਸਿੰਘ, ਸ੍ਰ ਗੁਰਲਵਲੀਨ ਸਿੰਘ ਸਿੱਧੂ ਸਾਬਕਾ ਆਈ ਏ ਐਸ, ਐੱਸ ਡੀ ਐੱਮ ਅਹਿਮਦਗੜ੍ਹ ਸ੍ਰ ਹਰਬੰਸ ਸਿੰਘ, ਐੱਸ ਡੀ ਐੱਮ ਅਮਰਗੜ੍ਹ ਸ਼੍ਰੀਮਤੀ ਸੁਰਿੰਦਰ ਕੌਰ, ਸਾਕਿਬ ਅਲੀ ਰਾਜਾ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ, ਫਰੀਆਲ ਉਰ ਰਹਿਮਾਨ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਹਾਜ਼ਰ ਸਨ। Post Views: 388