ਚੰਡੀਗੜ੍ਹ: ਲੋਕ ਸਭਾ ਚੋਣਾਂ (Lok Sabha elections) ਲਈ ਸਿਆਸੀ ਪਾਰਟੀਆਂ ਨੇ ਕਮਰ ਕੱਸ ਲਈ ਹੈ। ਜਿੱਥੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਪੰਜਾਬ ਦੀਆਂ 13 ਸੀਟਾਂ ‘ਤੇ ਇਕੱਲੇ ਚੋਣ ਲੜਨ ਦਾ ਦਾਅਵਾ ਕਰ ਰਹੀਆਂ ਹਨ, ਉਥੇ ਹੀ ਭਾਜਪਾ ਨੇ ਵੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੌਰਾਨ ਭਾਜਪਾ (BJP) ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਇੱਕ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਭਾਜਪਾ ਨੇ ਪੰਜਾਬ ਲਈ ਨਵੇਂ ਇੰਚਾਰਜਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ।
Related Posts
जाखड़ ने दिखाया पंजाब और किसान विरोधी चेहरा – ‘आप’
गुरुवार को चंडीगढ़ में आम आदमी पार्टी पंजाब ने प्रेस कॉन्फ्रेंस के दौरान सुनील जाखड़ के पंजाब के किसानों के…
दिव्य युगल के सान्निध्य में 45 जोड़े परिणय सूत्र में बंधे इसमें एक जोड़ा चंडीगढ़ का भी था!
चंडीगढ़I निरंकारी सतगुरु माता सुदीक्षा जी महाराज एवं निरंकारी राजपिता जी के पावन सान्निध्य में मिहान के निकट, नागपुर में 57वें…
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਇਮੀਗ੍ਰੇਸ਼ਨ ਕੰਸਲਟੈਂਸੀ ਸਲਾਹਕਾਰ ਅਤੇ ਹਵਾਈ ਟਿਕਟਾਂ ਦੀ ਏਜੰਸੀ ਨੂੰ ਲਾਇਸੰਸ ਜਾਰੀ
ਜ਼ਿਲ੍ਹਾ ਮੈਜਿਸਟਰੇਟ ਮਾਲੇਰਕੋਟਲਾ ਡਾ. ਪੱਲਵੀ ਵੱਲੋਂ ਸ੍ਰੀ ਸੁਖਵੀਰ ਸਿੰਘ ਪੁੱਤਰ ਸ੍ਰੀ ਅਵਤਾਰ ਸਿੰਘ ਵਾਸੀ ਪਿੰਡ ਬੜੂੰਦੀ, ਤਹਿਸੀਲ ਰਾਏਕੋਟ, ਜ਼ਿਲ੍ਹਾ ਲੁਧਿਆਣਾ ਪ੍ਰੋਫੈਸ਼ਨ ਆਫ ਇਮੀਗ੍ਰੇਸ਼ਨ ਕੰਸਲਟੈਂਸੀ ਅਤੇ ਹਵਾਈ ਟਿਕਟਾਂ (ਪਰਫੈਕਟ ਇਮੀਗ੍ਰੇਸ਼ਨ ਕੰਸਲਟੈਂਸੀ ਅਤੇ ਹਵਾਈ ਟਿਕਟਾਂ, ਨੇੜੇ ਆਈ. ਸੀ.ਆਈ.ਸੀ ਆਈ ਬੈਂਕ, ਗਰੀਨ ਅਵੈਨਿਓ ਸਟਰੀਟ, ਅਹਿਮਦਗੜ੍ਹ, ਤਹਿਸੀਲ ਅਹਿਮਦਗੜ੍ਹ,ਜ਼ਿਲ੍ਹਾ ਮਾਲੇਰਕੋਟਲਾ) ਲਈ ਕੰਸਲਟੈਂਸੀ ਲਾਇਸੰਸ ਜਾਰੀ ਕੀਤਾ ਗਿਆ ਹੈ । ਇਹ ਲਾਇਸੰਸ 20 ਦਸੰਬਰ 2028 ਤੱਕ ਵੈਧ ਹੋਵੇਗਾ। ਇਹ ਲਾਇਸੰਸ ਪੰਜਾਬ ਪ੍ਰੀਵੈਨਸ਼ਨ ਆਫ਼ ਹਿਊਮਨ ਸਮਗਲਿੰਗ ਰੂਲਜ਼ 2013 ਜੋ ਕਿ ਦਾ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਰੂਲਜ਼ 2013 ਤੇ ਸੋਧ ਕੀਤੇ ਗਏ 2014 ਦੇ ਰੂਲਜ਼ ਅਤੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2012 ਤੇ ਤਹਿਤ ਜਾਰੀ ਕੀਤਾ ਗਿਆ ਹੈ । Post Views: 90