ਚੰਡੀਗੜ੍ਹ: ਭਾਰਤ ਗਠਜੋੜ ਨਾਲ ਜੁੜੀ ਹੁਣ ਤੱਕ ਦੀ ਸਭ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਭਾਰਤ ਗਠਜੋੜ ਨੂੰ ਲੈ ਕੇ ਅੱਜ ਕਾਂਗਰਸ ਅਤੇ ਆਮ ਆਦਮੀ ਪਾਰਟੀ (Congress and Aam Aadmi Party) ਵਿਚਾਲੇ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਅੱਜ ਦਿੱਲੀ ਵਿੱਚ ਸ਼ੁਰੂ ਹੋਵੇਗੀ। ਇਸ ਦੌਰਾਨ ਸੀਟਾਂ ਦੀ ਵੰਡ ਨੂੰ ਲੈ ਕੇ ਚਰਚਾ ਹੋਵੇਗੀ। ਇਸ ਮੀਟਿੰਗ ਵਿੱਚ ‘ਆਪ’ ਆਗੂ ਸੰਦੀਪ ਪਾਠਕ, ਸੌਰਵ ਭਾਰਦਵਾਜ, ਆਤਿਸ਼ੀ ਹਿੱਸਾ ਲੈਣਗੇ ਅਤੇ ਕਾਂਗਰਸ ਵੱਲੋਂ ਮੁਕੁਲ ਵਾਸਨਿਕ, ਅਸ਼ੋਕ ਗਹਿਲੋਤ, ਭੁਪੇਸ਼ ਬਘੇਲ, ਸਲਮਾਨ ਖੁਰਸ਼ੀਦ, ਮੋਹਨ ਪ੍ਰਕਾਸ਼ ਇਸ ਮੀਟਿੰਗ ਵਿੱਚ ਸ਼ਾਮਲ ਹੋਣਗੇ।
Related Posts
ਸਵੀਪ ਗਤੀਵਿਧੀਆਂ ਤਹਿਤ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਦੇ ਯੋਗ ਵੋਟਰਾਂ ਨੂੰ ਈ.ਵੀ.ਐਮ ਅਤੇ ਵੀ.ਵੀ.ਪੈਂਟ ਬਾਰੇ ਕੀਤਾ ਜਾਗਰੂਕ
ਮਾਲੇਰਕੋਟਲਾ 02 ਦਸੰਬਰ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਨੂੰ ਪੋਲਿੰਗ ਪ੍ਰਕਿਰਿਆ ਸਬੰਧੀ ਜਾਗਰੂਕ ਕਰਨ ਲਈ ਸਵੀਪ…
IGNOU ‘ਚ ਜਨਵਰੀ 2024 ਸੈਸ਼ਨ ਲਈ ਦਾਖਲਾ ਪ੍ਰਕਿਰਿਆ ਹੋਈ ਸ਼ੁਰੂ
ਚੰਡੀਗੜ੍ਹ : ਇੰਦਰਾ ਗਾਂਧੀ ਨੈਸ਼ਨਲ ਓਪਨ ਯੂਨੀਵਰਸਿਟੀ (IGNOU) ਵਿਚ ਆਨਲਾਈਨ ਲਰਨਿੰਗ ਅਤੇ ਓਪਨ ਅਤੇ ਡਿਸਟੈਂਸ ਲਰਨਿੰਗ ਲਈ ਜਨਵਰੀ 2024 ਸੈਸ਼ਨ ਲਈ ਦਾਖਲਾ ਪ੍ਰਕਿਰਿਆ…
ਬਿਕਰਮ ਸਿੰਘ ਮਜੀਠੀਆ ਨੂੰ ਮੁੜ ਸੰਮਨ ਹੋਏ ਜਾਰੀ
ਚੰਡੀਗੜ੍ਹ: ਡਰੱਗ ਮਾਮਲੇ (drug case) ਵਿੱਚ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਨੂੰ ਮੁੜ ਸੰਮਨ…