ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਮੁਬਰ ਮੌਕੇ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ। ਉਨ੍ਹਾਂ ਐਕਸ ‘ਤੇ ਵਧਾਈ ਦਿੰਦੇ ਹੋਏ ਲਿ ਖਿਆ, “ਸਾਹਿਬ-ਏ-ਕਮਾਲ, ਸੰਤ ਸਿਪਾਹੀ, ਮਹਾਨ ਰਹਿਬਰ ਕਲਗੀਧਰ ਪਾਤਸ਼ਾਹ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ …ਜਿਨ੍ਹਾਂ ਨੇ ਖ਼ਾਲਸਾ ਪੰਥ ਦੀ ਸਾਜਨਾ ਕਰ ਸਮੁੱਚੀ ਸਿੱਖ ਕੌਮ ਨੂੰ ਪੂਰੀ ਦੁਨੀਆ ‘ਚ ਵੱਖਰੀ ਪਹਿਚਾਣ ਦਿੱਤੀ…ਅੱਜ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ…”
Related Posts
ਮੂੰਗ ਦਾਲ ਨੂੰ ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣੀ ਖੁਰਾਕ ‘ਚ ਸ਼ਾਮਲ
ਮੂੰਗ ਸਾਡੀ ਖੁਰਾਕ ਦਾ ਅਹਿਮ ਹਿੱਸਾ ਹੈ। ਅਸੀਂ ਅਕਸਰ ਮੂੰਗ ਨੂੰ ਪੁੰਗਾਰ ਕੇ ਜਾਂ ਇਸਦੀ ਦਾਲ ਬਣਾ ਕੇ ਖਾਂਦੇ ਹਾਂ।…
ईश्वरीय कार्य में सहयोग हमारा का सौभाग्य:- डोसी
बाड़मेर। Cooperate in Divine Work: थार नगरी बाड़मेर के निकट ही अहमदाबाद मार्ग पर स्थित दुर्गा रेजिडेन्सी में मां वांकल के परम…
ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਰਾਸ਼ੀ ਜਾਰੀ
ਚੰਡੀਗੜ੍ਹ, 5 ਜਨਵਰੀ: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਨੇ ਸਾਉਣੀ ਦੇ ਸੀਜ਼ਨ 2023 ਦੌਰਾਨ ਝੋਨੇ ਦੀ ਸਿੱਧੀ…