ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਅੱਜ ਜਲੰਧਰ ਦੇ ਪੀ. ਏ. ਪੀ. ਗਰਾਊਂਡ ਪਹੁੰਚੇ, ਜਿੱਥੇ ਉਨ੍ਹਾਂ ਵੱਲੋਂ ਪੰਜਾਬ ਵਿਚ ਸੜਕ ਸੁਰੱਖਿਆ ਫੋਰਸ (Road Safety Force) ਦੀ ਸ਼ੁਰੂਆਤ ਕੀਤੀ ਗਈ। ਸੜਕ ਸੁਰੱਖਿਆ ਫੋਰਸ ‘ਚ ਐਡਵਾਂਸ ਤਕਨੀਕ ਵਾਲੇ 144 ਵਾਹਨ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਸ ਵਿਚ 5 ਹਜ਼ਾਰ ਮੁਲਾਜ਼ਮ ਤਾਇਨਾਤ ਹੋਣਗੇ, ਜੋ ਸੜਕ ਹਾਦਸੇ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੀ ਮਦਦ ਕਰਨਗੇ। ਹੁਣ ਸੜਕ ਹਾਦਸੇ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਨੂੰ ਮਦਦ ਵਿਚ ਕੋਈ ਦੇਰ ਨਹੀਂ ਹੋਵੇਗੀ। ਇਹ ਪੁਲਿਸ ਸੜਕਾਂ ‘ਤੇ ਲੋਕਾਂ ਦੀ ਸੁਰੱਖਿਆ ਕਰੇਗੀ।
Related Posts
ਪੰਜਾਬੀ ਫਿਲਮ ਇੰਡਸਟਰੀ ਦੀ ਇਸ ਮਸ਼ਹੂਰ ਅਭਿਨੇਤਰੀ ਨੂੰ ਮਿਲਿਆ ਪਦਮਸ਼੍ਰੀ ਪੁਰਸਕਾਰ
ਚੰਡੀਗੜ੍ਹ: ਪੰਜਾਬੀ ਫਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਨਿਰਮਲ ਰਿਸ਼ੀ (Nirmal Rishi) ਬਾਰੇ ਅਹਿਮ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਖ਼ਬਰਾਂ ਅਨੁਸਾਰ ਪਦਮ ਪੁਰਸਕਾਰਾਂ ਦਾ…
भाजपा ने 36 वोटों की गिनती में की गड़बड़ी, देश भर में निष्पक्ष मतदान की उम्मीद कैसे की जा सकती है: मुख्यमंत्री
चंडीगढ़, 30 जनवरी: पंजाब के मुख्यमंत्री भगवंत सिंह मान ने कहा कि 30 जनवरी को भारतीय राजनीति के इतिहास में…
‘हिंडनबर्ग की रिपोर्ट को सही मानने की जरूरत नहीं’, अडानी मामले में सुप्रीम कोर्ट ने सुरक्षित रखा फैसला
[ad_1] Supreme Court on Adani Hindenburg Case: सुप्रीम कोर्ट में अडानी-हिंडनबर्ग मामले पर बहस पूरी हो गई है। मुख्य न्यायाधीश…