ਚੰਡੀਗੜ੍ਹ: ਚੰਡੀਗੜ੍ਹ ਮੌਸਮ (Chandigarh Meteorological) ਵਿਗਿਆਨ ਕੇਂਦਰ ਦੇ ਡਾਇਰੈਕਟਰ ਏ.ਕੇ.ਸਿੰਘ (AK Singh) ਨੇ ਮੌਸਮ ਸਬੰਧੀ ਅਹਿਮ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਵੀਰਵਾਰ ਨੂੰ ਧੁੱਪ ਨਿਕਲਣ ਦਾ ਮਤਲਬ ਇਹ ਨਹੀਂ ਹੈ ਕਿ ਮੌਸਮ ਸਾਫ਼ ਹੋ ਗਿਆ ਹੈ। ਪੂਰਵ-ਅਨੁਮਾਨ ਦੇ ਮੱਦੇਨਜ਼ਰ ਅਲਰਟ ਵਧਾ ਦਿੱਤਾ ਗਿਆ ਹੈ। ਫਿਲਹਾਲ ਧੁੰਦ ਤੋਂ ਕੋਈ ਰਾਹਤ ਨਹੀਂ ਹੈ। ਖਾਸ ਤੌਰ ‘ਤੇ 2 ਦਿਨਾਂ ਲਈ ਸੰਘਣੀ ਧੁੰਦ ਲਈ ਰੈੱਡ ਅਲਰਟ ਦਿੱਤਾ ਗਿਆ ਹੈ। 3 ਦਿਨਾਂ ਲਈ ਆਰੇਂਜ ਅਲਰਟ ਵੀ ਦਿੱਤਾ ਗਿਆ ਹੈ।
Related Posts
क्या आपसे भी Ratan Tata के नाम पर मांगा गया पैसा? वायरल हो रहा Deepfake वीडियो
[ad_1] Ratan Tata Deepfake Video Viral: एक्ट्रेस रश्मिका मंदाना और प्रधानमंत्री नरेंद्र मोदी के बाद अब बिजनेस टायकून रतन टाटा…
“ਮਾਲੇਰਕੋਟਲਾ ਸੂਫ਼ੀ ਫ਼ੈਸਟੀਵਲ” ਦੀ ਰੂਪ ਰੇਖਾ ਉਲੀਕਣ ਲਈ ਮੀਟਿੰਗ
ਮਾਲੇਰਕੋਟਲਾ 07 ਦਸੰਬਰ : ਮੁੱਖ ਮੰਤਰੀ ਸ:ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੀ ਰਹਿਨੁਮਾਈ ਵਿਚ ਜ਼ਿਲ੍ਹਾ ਮਾਲੇਰਕੋਟਲਾ ਵਿਖੇ ਮਿਤੀ 14 ਤੋਂ…
ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ਹ ‘ਚ ਇਸ ਦਿਨ ਕੱਢਿਆ ਜਾਵੇਗਾ ਰੋਸ ਮਾਰਚ
ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ (Bharatiya Kisan Union) ਇੱਕ ਵਾਰ ਫਿਰ ਮੋਰਚਾ ਸ਼ੁਰੂ ਕਰਨ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਦੇ…