Related Posts
हरियाणा सरकार का बड़ा फेरबदल; 116 IAS-HCS अफसर इधर से उधर किए
Haryana IAS-HCS Transfers: लोकसभा चुनाव से पहले हरियाणा सरकार ने बड़े पैमाने पर प्रशासनिक फेरबदल किया है। कुल 116 IAS-HCS अफसर…
अयोध्या में राम मंदिर के पास बवाल; कांग्रेस झंडे की छीना-झपटी, पैरों से कुचला, लोगों में भिड़ंत, सांसद दीपेंद्र हुड्डा और UP चीफ अजय राय पहुंचे थे
Congress In Ayodhya: यूपी कांग्रेस चीफ अजय राय और सांसद दीपेंद्र हुड्डा समेत पार्टी के कई अन्य नेता आज सोमवार को…
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ਅੰਦਰ ਡਰੋਨ ਉਡਾਉਣ ‘ਤੇ ਪਾਬੰਦੀ ਦੇ ਹੁਕਮ
ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਮਾਲੇਰਕੋਟਲਾ ਜ਼ਿਲ੍ਹੇ ਅੰਦਰ ਕਿਸੇ ਵੀ ਤਰ੍ਹਾਂ ਦਾ ਡਰੋਨ ਉਡਾਉਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ । ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਲੇਰਕੋਟਲਾ ਅੰਦਰ ਕਿਸੇ ਵੀ ਤਰ੍ਹਾਂ ਦਾ ਆਦਮੀ ਰਹਿਤ ਹਵਾਈ ਵਾਹਨ ਜਾਂ ਡਰੋਨ, ਰਿਮੋਟ ਕੰਟਰੋਲ ਚੱਲਤ ਏਅਰ ਕਰਾਫ਼ਟ ਅਤੇ ਗਰਮ ਹਵਾ ਦੇ ਗ਼ੁਬਾਰਿਆਂ ਆਦਿ ਨੂੰ ਉਡਾਉਣ ‘ ਤੇ ਪੂਰਨ ਪਾਬੰਦੀ ਲਗਾਈ ਹੈ।ਇਹ ਹੁਕਮ ਸੁਰੱਖਿਆ ਕਾਰਨਾਂ ਕਰਕੇ ਗਣਤੰਤਰ ਦਿਵਸ ਸਮਾਰੋਹ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਭਾਰਤੀ ਦੰਡਾਵਲੀ (ਆਈ.ਪੀ.ਸੀ) ਕੋਡ ਦੀ ਧਾਰਾ 188 ਤਹਿਤ ਸਜਾ ਯੋਗ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ । Post Views: 87