ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi CM Arvind Kejriwal) ਦਾ ਰਾਮ ਮੰਦਰ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ‘ਭਗਵਾਨ ਰਾਮ ਜਾਤ-ਪਾਤ ‘ਚ ਵਿਸ਼ਵਾਸ ਨਹੀਂ ਰੱਖਦੇ ਸਨ… ‘ ਰਾਮ ਰਾਜ ਦਾ ਅਰਥ ਸੁਖ ਅਤੇ ਸ਼ਾਂਤੀ ਦਾ ਰਾਜ ਹੁੰਦਾ ਹੈ। ਮੁੱਖ ਮੰਤਰੀ ਕੇਜਰੀਵਾਲ ਨੇ ਅੱਗੇ ਕਿਹਾ ਕਿ ਅਸੀਂ ਬਜ਼ੁਰਗਾਂ ਨੂੰ ਅਯੁੱਧਿਆ ਭੇਜਾਂਗੇ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਕੋਸ਼ਿਸ਼ ਰਹੇਗੀ ਕਿ ਕੋਈ ਵੀ ਭੁੱਖਾ ਨਾ ਸੌਂਵੇ। ਸਾਰਿਆਂ ਲਈ ਮਿਆਰੀ ਸਿੱਖਿਆ ਅਤੇ ਸਿਹਤ ਸੇਵਾਵਾਂ ਉਪਲਬਧ ਹੋਣੀਆਂ ਚਾਹੀਦੀਆਂ ਹਨ।
Related Posts
पंचकूला में प्रॉपर्टी मालिक रहें सावधान! देखिए क्या है सतर्क रहने की वजह
Property Owners be Careful: पंचकूला में संपत्ति मालिक सावधान हो जाएं। हो सकता है आप भी जालसाजी का शिकार होकर अपनी…
ਉਪ ਮੰਡਲ ਮੈਜਿਸਟਰੇਟ, ਮਾਲੇਰਕੋਟਲਾ ਦੇ ਸਾਈਕਲ ਸਟੈਂਡ ਅਤੇ ਚਾਹ-ਦੁੱਧ ਦੀ ਕੰਟੀਨ ਦੀ ਬੋਲੀ 16 ਫਰਵਰੀ ਨੂੰ
ਮਾਲੇਰਕੋਟਲਾ ਉਪ ਮੰਡਲ ਮੈਜਿਸਟਰੇਟ, ਮਾਲੇਰਕੋਟਲਾ ਸ੍ਰੀਮਤੀ ਅਪਰਨਾ ਐਮ.ਬੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2024- 25 ਲਈ ਤਹਿਸੀਲ ਕੰਪਾਊਂਡ (ਵਿਕਾਸ ਭਵਨ) , ਮਾਲੇਰਕੋਟਲਾ ਜ਼ਿਲ੍ਹਾ ਮਾਲੇਰਕੋਟਲਾ ਦੇ ਸਾਈਕਲ ਸਟੈਂਡ ਅਤੇ ਚਾਹ-ਦੁੱਧ ਦੀ ਕੰਟੀਨ ਦੀ ਬੋਲੀ 16 ਫਰਵਰੀ 2024 ਦਿਨ ਸ਼ੁੱਕਰਵਾਰ ਨੂੰ ਸਵੇਰੇ 11.00 ਵਜੇ ਤਹਿਸੀਲ ਦਫ਼ਤਰ, ਮਾਲੇਰਕੋਟਲਾ ਵਿਖੇ ਕਰਵਾਈ ਜਾਵੇਗੀ । ਉਨ੍ਹਾਂ ਕਿਹਾ ਕਿ ਚਾਹਵਾਨ ਵਿਅਕਤੀ ਆਪਣੀ ਸਕਿਉਰਿਟੀ ਰਕਮ ਮੁਬਲਿਗ 10 ਹਜ਼ਾਰ ਰੁਪਏ ਬਤੌਰ ਜ਼ਮਾਨਤ ਤਹਿਸੀਲਦਾਰ, ਮਾਲੇਰਕੋਟਲਾ ਪਾਸ ਜਮਾਂ ਕਰਵਾ ਕੇ ਬੋਲੀ ਦੇ ਸਕਦਾ ਹੈ । ਹੋਰ ਸ਼ਰਤਾਂ ਅਤੇ ਜਾਣਕਾਰੀ ਮੌਕੇ ਤੇ ਦੱਸੀਆਂ ਜਾਣਗੀਆਂ । Post Views: 89
26 ਜਨਵਰੀ ਨੂੰ ਇਨ੍ਹਾਂ ਜ਼ਿਲ੍ਹਿਆਂ ‘ਚ ਖੋਲ੍ਹੇ ਜਾਣਗੇ 125 ਨਵੇਂ ਮੁਹੱਲਾ ਕਲੀਨਿਕ
ਚੰਡੀਗੜ੍ਹ: ਪੰਜਾਬ ਸਰਕਾਰ (Punjab government) ਆਪਣੇ ਵਾਅਦੇ ਅਨੁਸਾਰ 125 ਨਵੇਂ ਮੁਹੱਲਾ ਕਲੀਨਿਕ (125 new mohalla clinics) ਸ਼ੁਰੂ ਕਰਨ ਦੀ ਤਿਆਰੀ ਕਰ ਰਹੀ ਹੈ। ਸੀ.ਐਮ ਮਾਨ…