ਕਤਲ ਤੇ ਬਲਾਤਕਾਰ ਵਰਗੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ 8ਵੀਂ ਵਾਰ ਮੁੜ ਪੈਰੋਲ ਮਿਲਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਤਾਇਆ ਇਤਰਾਜ਼। ਚੰਡੀਗੜ੍ਹ-ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ ਵਾਰ ਜੇਲ੍ਹ ‘ਚੋਂ ਪੈਰੋਲ ਮਿਲਣ ‘ਤੇ ਇੱਕ ਵਾਰ ਫਿਰ ਵਿਵਾਦ ਛਿੜ ਗਿਆ ਹੈ, ਕਤਲ ਤੇ ਬਲਾਤਕਾਰ ਵਰਗੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ 8ਵੀਂ ਵਾਰ ਮੁੜ ਪੈਰੋਲ ਮਿਲਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਤਰਾਜ਼ ਜਤਾਇਆ ਹੈ। ਸਰਦਾਰ ਧਾਮੀ ਨੇ ਕਿਹਾ ਕਿ ਸਰਕਾਰਾਂ ਦੀ ਇਹ ਦੋਹਰੀ ਨੀਤੀ ਸਿੱਖਾਂ ਅੰਦਰ ਬੇਵਿਸ਼ਵਾਸੀ ਦਾ ਮਾਹੌਲ ਸਿਰਜ ਰਹੀ ਹੈ, ਕਾਤਲ ਅਤੇ ਬਲਾਤਕਾਰ ਦੇ ਸੰਗੀਨ ਜੁਲਮਾਂ ਦੇ ਦੋਸ਼ੀ ਸੌਦਾ ਸਾਧ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ, ਪਰੰਤੂ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਸੇ ਤੋਂ ਸਿੱਖ ਕੌਮ ਵੱਲੋਂ ਉਠਾਈ ਜਾ ਰਹੀ ਅਵਾਜ਼ ਸਰਕਾਰਾਂ ਨੂੰ ਸੁਣ ਨਹੀਂ ਰਹੀ।
Related Posts
हरियाणा में 7 IAS अफसरों को मिली नई जिम्मेदारी; 2021 बैच की निशा को पंचकूला DC का OSD लगाया गया, पूरी लिस्ट देखें
हरियाणा सरकार ने 2021 बैच के 7 ट्रेनी आईएएस अफसरों को नई ज़िम्मेदारी सौंपी है। जबकि 2016 बैच के एक…
LPG ਖਪਤਕਾਰਾਂ ਲਈ ਅਹਿਮ ਖ਼ਬਰ, ਪ੍ਰਭਾਵਿਤ ਹੋਈ ਸਪਲਾਈ
ਲੁਧਿਆਣਾ : ਹਿੱਟ ਐਂਡ ਰਨ ਕਾਨੂੰਨ (hit and run law) ਦੇ ਵਿਰੋਧ ‘ਚ ਡਰਾਈਵਰਾਂ ਵਲੋਂ ਕੀਤੀ ਗਈ ਹੜਤਾਲ ਕਾਰਨ ਐੱਲ.ਪੀ.ਜੀ. ਦੀ ਸਪਲਾਈ ਬੁਰੀ…
1076 ਹੈਲਪਲਾਈਨ ਨੂੰ ਮਿਲ ਰਿਹਾ ਹੈ, ਭਰਵਾਂ ਹੁੰਗਾਰਾ
ਮਾਲੇਰਕੋਟਲਾ 11 ਜਨਵਰੀ : ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਉਨਾਂ ਦੇ ਘਰਾਂ ਵਿੱਚ ਸੇਵਾਵਾਂ ਮੁਹੱਈਆ ਕਰਵਾਉਣ ਲਈ “ਸਰਕਾਰ-ਤੁਹਾਡੇ…