ਕਿਸ਼ਨਗੰਜ: ਕਾਂਗਰਸ ਨੇਤਾ ਰਾਹੁਲ ਗਾਂਧੀ (Rahul Gandhi) ਦੀ ‘ਭਾਰਤ ਜੋੜੋ ਨਿਆਂ ਯਾਤਰਾ’ (‘Bharat Jodo Nyan Yatra’) ਸੋਮਵਾਰ ਨੂੰ ਕਿਸ਼ਨਗੰਜ ਦੇ ਰਸਤੇ ਬਿਹਾਰ ‘ਚ ਦਾਖਲ ਹੋਈ। ਕਾਂਗਰਸ ਪ੍ਰਦੇਸ਼ ਇਕਾਈ ਦੇ ਪ੍ਰਧਾਨ ਅਖਿਲੇਸ਼ ਪ੍ਰਸਾਦ ਸਿੰਘ ਅਤੇ ਪਾਰਟੀ ਦੇ ਹੋਰ ਸੀਨੀਅਰ ਨੇਤਾਵਾਂ ਨੇ ਬਿਹਾਰ ‘ਚ ਰਾਹੁਲ ਗਾਂਧੀ ਦਾ ਸਵਾਗਤ ਕੀਤਾ। 2020 ਦੇ ਬਿਹਾਰ ਵਿਧਾਨ ਸਭਾ ਚੋਣ ਪ੍ਰਚਾਰ ਤੋਂ ਬਾਅਦ ਗਾਂਧੀ ਦੀ ਬਿਹਾਰ ਦੀ ਇਹ ਪਹਿਲੀ ਫੇਰੀ ਹੈ।
Related Posts
ਗਣਤੰਤਰ ਦਿਵਸ ਮੌਕੇ ਲਾਵਾਰਸ ਥਾਰ ਹੋਈ ਬਰਾਮਦ
ਦਸੂਹਾ: ਗਣਤੰਤਰ ਦਿਵਸ (Republic Day) ਮੌਕੇ ਹੁਸ਼ਿਆਰਪੁਰ ਦੇ ਦਸੂਹਾ ਤੋਂ ਇੱਕ ਲਾਵਾਰਸ ਥਾਰ ਮਿਲਣ ਦੀ ਖ਼ਬਰ ਮਿਲੀ ਹੈ। ਬਰਾਮਦ ਹੋਈ ਥਾਰ ‘ਤੇ ਗੋਲੀਆਂ…
स्विट्जरलैंड में बुर्का पहनने और चेहरा ढकने पर पाबंदी
[ad_1] Ban on burqa in switzerland: स्विट्जरलैंड की संसद ने नए कानून को मंजूरी प्रदान कर दी है। जिसके तहत…
ਗਤਕਾ ਪੰਜਾਬ ਸਟੇਟ ਖੇਡਾਂ ਵਿੱਚ ਜ਼ਿਲ੍ਹਾ ਮਾਲੇਰਕੋਟਲਾ ਦੀ ਝੰਡੀ, ਜਿੱਤੇ 29 ਮੈਡਲ-
ਮਾਲੇਰਕੋਟਲਾ 10 ਦਸੰਬਰ : ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ 67ਵੀਂ ਰਾਜ ਪੱਧਰੀ ਸਕੂਲੀ ਖੇਡਾਂ ਵਿੱਚੋਂ ਜ਼ਿਲ੍ਹਾ ਮਲੇਰਕੋਟਲਾ ਨੇ ਕੁੱਲ 29 ਮੈਡਲ ਜਿੱਤੇ, ਜਿਸ ਵਿੱਚ 15 ਗੋਲਡ, 05 ਸਿਲਵਰ ਅਤੇ 09 ਬਰਾਉਨਜ਼ ਮੈਡਲ ਹਨ। ਜ਼ਿਲ੍ਹਾ ਮਾਲੇਰਕੋਟਲਾ ਦੇ ਗਤਕਾ ਕਨਵੀਨਰ ਡਾ. ਪਰਮਜੀਤ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਗਤਕਾ ਐਸੋਸੀਏਸ਼ਨ ਦੇ ਸਕੱਤਰ ਕੋਚ ਨਪਿੰਦਰ ਸਿੰਘ ਨਿਮਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਤਕਾ ਵਿੱਚ ਜ਼ਿਲ੍ਹੇ ਦੇ ਖਿਡਾਰੀਆਂ ਨੇ ਆਪਣਾ ਦਬਦਬਾ ਕਾਇਮ ਰੱਖਦੇ ਹੋਏ ਸਟੇਟ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੰਡਰ- 14 ਟੀਮ ਡੈਮੋ ਵਿੱਚ ਲੜਕੀਆਂ ਨੇ ਪਹਿਲਾਂ ਸਥਾਨ,ਵਿਅਕਤੀਗਤ ਫ਼ਰੀ ਸੋਟੀ ਤੀਜਾ ਸਥਾਨ, ਵਿਅਕਤੀਗਤ ਸਿੰਗਲ ਸੋਟੀ ਤੀਜਾ ਸਥਾਨ,ਵਿਅਕਤੀਗਤ ਪ੍ਰਦਰਸ਼ਨ ਵਿੱਚੋਂ ਤੀਜਾ ਅਤੇ ਫ਼ਰੀ ਸੋਟੀ ਟੀਮ ਲੜਕੇ ਦੂਜਾ ਸਥਾਨ, ਵਿਅਕਤੀਗਤ ਸਿੰਗਲ ਸੋਟੀ ਵਿੱਚੋਂ ਤੀਜਾ ਸਥਾਨ, ਅੰਡਰ-19 ਸਿੰਗਲ ਸੋਟੀ ਲੜਕੀਆਂ ਨੇ ਤੀਜਾ ਸਥਾਨ ਹਾਸਲ ਕੀਤਾ।ਅੰਡਰ-17 ਵਿਅਕਤੀਗਤ ਸਿੰਗਲ ਸੋਟੀ ਲੜਕਿਆਂ ਵਿੱਚੋਂ ਤੀਜਾ ਸਥਾਨ ਅਤੇ ਸਿੰਗਲ ਸੋਟੀ ਟੀਮ ਲੜਕੀਆਂ ਨੇ ਪਹਿਲਾਂ ਸਥਾਨ, ਫ਼ਰੀ ਸੋਟੀ ਟੀਮ ਲੜਕੀਆਂ ਨੇ ਪਹਿਲਾਂ ਸਥਾਨ, ਵਿਅਕਤੀਗਤ ਪ੍ਰਦਰਸ਼ਨ ਵਿੱਚੋਂ ਪਹਿਲਾਂ ਸਥਾਨ ਅਤੇ ਵਿਅਕਤੀਗਤ ਸਿੰਗਲ ਸੋਟੀ ਵਿੱਚੋਂ ਦੂਜਾ ਸਥਾਨ ਅਤੇ ਅੰਡਰ-19 ਵਿਅਕਤੀਗਤ ਸਿੰਗਲ ਸੋਟੀ ਲੜਕੇ ਤੀਜਾ ਸਥਾਨ ਹਾਸਲ ਕਰਕੇ ਆਪਣੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਿਆ Post Views: 66