ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਸਦਰਾਬਾਦ ਮਾਲੇਰਕੋਟਲਾ ਵਿਖੇ ਸਮੱਗਰ ਸਿੱਖਿਆ ਅਭਿਆਨ ਅਧੀਨ ਚਲਾਏ ਜਾ ਰਹੇ ਆਈ.ਈ.ਡੀ./ਆਈ.ਈ.ਡੀ.ਐਸ.ਐਸ ਕੰਪੋਨੈਂਟ ਅਧੀਨ ਪ੍ਰੀ ਪ੍ਰਾਇਮਰੀ ਤੋ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ 95 ਦਿਵਿਆਂਗ ਬੱਚਿਆਂ ਨੂੰ ਵਿਸ਼ੇਸ਼ ਕੈਂਪ ਲਗਾ ਕੇ ਸਹਾਇਕ ਉਪਕਰਨ ਵੰਡੇ । ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਸ੍ਰੀਮਤੀ ਜਸਵਿੰਦਰ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਮੁਹੰਮਦ ਖ਼ਲੀਲ, ਸਹਾਇਕ ਸਿਵਲ ਸਰਜਨ ਡਾ ਸਜੀਲਾ ਖਾਨ , ਡਾ ਪੁਨੀਤ ਸਿੱਧੂ ,ਸ੍ਰੀ ਗੁਰਮੁਖ ਸਿੰਘ, ਮੁਹੰਮਦ ਜ਼ਫ਼ਰ ਅਲੀ, ਸ੍ਰੀ ਰਜੀਵ ਕੁਮਾਰ ਤੋਗਾਹੇੜੀ ਤੋਂ ਇਲਾਵਾ ਸਬੰਧਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ ।
Related Posts
ਹੁਣ ਗਰੀਬਾਂ ਦਾ ਪੱਕਾ ਮਕਾਨ ਬਣਾਉਣ ਦਾ ਸੁਪਨਾ ਹੋਵੇਗਾ ਪੂਰਾ
ਨਵੀਂ ਦਿੱਲੀ : ਸਰਕਾਰ 2015 ਵਿੱਚ ਸ਼ੁਰੂ ਕੀਤੀ ਪ੍ਰਧਾਨ ਮੰਤਰੀ ਆਵਾਸ ਯੋਜਨਾ (Pradhan Mantri Awas Yojana) -ਸ਼ਹਿਰੀ ਲਈ ਲੋਨ ਸਬਸਿਡੀ ਸਕੀਮ ਦੀ ਤਰਜ਼…
ਮੁੱਖ ਚੋਣ ਅਫਸਰ ਵੱਲੋਂ ਸਿਆਸੀ ਪਾਰਟੀਆਂ ਨਾਲ ਕੀਤੀ ਗਈ ਮੀਟਿੰਗ
ਚੰਡੀਗੜ੍ਹ, 22 ਜਨਵਰੀ: ਪੰਜਾਬ ਦੇ ਮੁੱਖ ਚੋਣ ਅਫਸਰ ਸਿਬਿਨ ਸੀ. (Sibin C) ਵੱਲੋਂ ਪੰਜਾਬ ਦੀਆਂ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨਾਲ ਇਕ ਮੀਟਿੰਗ ਕੀਤੀ…
ਹੁਣ ਜਲਦੀ ਹੀ ਬਿਨਾਂ ਇੰਟਰਨੈਟ ਦੇ ਫੋਨ ‘ਤੇ ਚੱਲੇਗਾ ਟੀਵੀ
ਗੈਜੇਟ ਡੈਸਕ : ਡਾਇਰੈਕਟ ਟੂ ਮੋਬਾਈਲ ਪਾਇਲਟ ਪ੍ਰੋਜੈਕਟ (Direct to Mobile Pilot Project) ਜਲਦੀ ਹੀ ਸ਼ੁਰੂ ਹੋ ਸਕਦਾ ਹੈ। ਸੂਚਨਾ ਅਤੇ ਪ੍ਰਸਾਰਣ ਮੰਤਰਾਲਾ…