ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਸਦਰਾਬਾਦ ਮਾਲੇਰਕੋਟਲਾ ਵਿਖੇ ਸਮੱਗਰ ਸਿੱਖਿਆ ਅਭਿਆਨ ਅਧੀਨ ਚਲਾਏ ਜਾ ਰਹੇ ਆਈ.ਈ.ਡੀ./ਆਈ.ਈ.ਡੀ.ਐਸ.ਐਸ ਕੰਪੋਨੈਂਟ ਅਧੀਨ ਪ੍ਰੀ ਪ੍ਰਾਇਮਰੀ ਤੋ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ 95 ਦਿਵਿਆਂਗ ਬੱਚਿਆਂ ਨੂੰ ਵਿਸ਼ੇਸ਼ ਕੈਂਪ ਲਗਾ ਕੇ ਸਹਾਇਕ ਉਪਕਰਨ ਵੰਡੇ । ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਸ੍ਰੀਮਤੀ ਜਸਵਿੰਦਰ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਮੁਹੰਮਦ ਖ਼ਲੀਲ, ਸਹਾਇਕ ਸਿਵਲ ਸਰਜਨ ਡਾ ਸਜੀਲਾ ਖਾਨ , ਡਾ ਪੁਨੀਤ ਸਿੱਧੂ ,ਸ੍ਰੀ ਗੁਰਮੁਖ ਸਿੰਘ, ਮੁਹੰਮਦ ਜ਼ਫ਼ਰ ਅਲੀ, ਸ੍ਰੀ ਰਜੀਵ ਕੁਮਾਰ ਤੋਗਾਹੇੜੀ ਤੋਂ ਇਲਾਵਾ ਸਬੰਧਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ ।
Related Posts
ਪੰਜਾਬ ‘ਚ ਵਾਪਰੀ ਲੁੱਟ ਦੀ ਵੱਡੀ ਵਾਰਦਾਤ
ਸਮਾਣਾ : ਬੀਤੀ ਰਾਤ ਤਿੰਨ ਅਣਪਛਾਤੇ ਲੁਟੇਰਿਆਂ ਨੇ ਬਰਾਸ ਰੋਡ ’ਤੇ ਸਥਿਤ ਘੱਗਾ ਵਿੱਚ ਇੱਕ ਘਰ ਵਿੱਚ ਮੂੰਹ ਢੱਕ ਕੇ ਦਾਖਲ…
ਫਰਵਰੀ ਦੇ ਮਹੀਨੇ ਜਾਣੋਂ ਕਿੰਨੇ ਦਿਨ ਬੰਦ ਰਹਿਣਗੇ ਸਕੂਲ?
ਪੰਜਾਬ ਦੇ ਸਕੂਲਾਂ ਵਿੱਚ ਫਰਵਰੀ ਮਹੀਨੇ ਵਿੱਚ ਬੱਚਿਆਂ ਦੀਆਂ ਅੰਤਿਮ ਪ੍ਰੀਖਿਆਵਾਂ ਸ਼ੁਰੂ ਹੋ ਰਹੀਆਂ ਹਨ ਅਤੇ ਉੱਥੇ ਹੀ ਸਕੂਲਾਂ ਦੀਆਂ…
Online Transaction Fraud होने पर सबसे पहले करें ये 2 काम; ठगी हुए पैसे मिल सकेंगे वापस
[ad_1] Online Transaction Fraud: आपके बैंक खाते से XXXXX रुपये कट चुके हैं। क्या ऐसा मैसेज आपके पास भी आया…