ਪਟਿਆਲਾ: ਪੰਜਾਬ ਦੇ ਪਟਿਆਲਾ ਵਿੱਚ ਪੁਲਿਸ ਅਤੇ ਮੁਲਜ਼ਮਾਂ ਵਿਚਾਲੇ ਮੁੱਠਭੇੜ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ 4 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਖ਼ਬਰ ਅਨੁਸਾਰ ਚਾਰਾਂ ਮੁਲਜ਼ਮਾਂ ਨੇ ਬੀਤੇ ਐਤਵਾਰ ਪਟਿਆਲਾ ਦੇ ਸਮੀਰ ਕਟਾਰੀਆ (Sameer Kataria) ਦਾ ਕਤਲ ਕਰ ਦਿੱਤਾ ਸੀ। ਉਦੋਂ ਤੋਂ ਪੁਲਿਸ ਉਨ੍ਹਾਂ ਦੀ ਭਾਲ ਕਰ ਰਹੀ ਸੀ। ਅੱਜ ਪੁਲਿਸ ਨੇ ਇਨ੍ਹਾਂ ‘ਚੋਂ ਇਕ ਦਾ ਐਨਕਾਊਂਟਰ ਕਰ ਦਿੱਤਾ ਹੈ। ਮੁਲਜ਼ਮਾਂ ਦੀ ਪਛਾਣ ਅਭਿਸ਼ੇਕ, ਦਿਨੇਸ਼, ਯੋਗੇਸ਼, ਸਾਹਿਲ ਵਜੋਂ ਹੋਈ ਹੈ।
Related Posts
मेजबान श्री जेजेटी युनिवर्सिटी झुंझुनूं बनी नार्थ वेस्ट इंटर युनिवर्सिटी क्रिकेट चैंपियन
North West Inter University Cricket Champion: आठ दिन से चल रही नार्थ वेस्ट जोन इंटर युनिवर्सिटी क्रिकेट टूर्नामेंट के फाइनल मुकाबले…
ਨਵਜੋਤ ਸਿੱਧੂ ਨੇ ਕਾਂਗਰਸ ਪਾਰਟੀ ਦੇ ਨੋਟਿਸ ਦਾ ਇਸ ਤਰ੍ਹਾਂ ਦਿੱਤਾ ਜਵਾਬ
ਚੰਡੀਗੜ੍ਹ : ਪੰਜਾਬ ਵਿੱਚ ਲੋਕ ਸਭਾ ਚੋਣਾਂ (Lok Sabha elections) ਲਈ ਸਾਰੀਆਂ ਸਿਆਸੀ ਪਾਰਟੀਆਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੇ ਨਾਲ…
राघव चड्ढा बोले- BJP ने देशद्रोह किया, एक्शन हो
इधर आप सांसद राघव चड्ढा ने चंडीगढ़ मेयर चुनाव को लेकर मीडिया को संबोधित करते हुए कहा है कि BJP…