Wednesday, September 17, 2025
Wednesday, September 17, 2025

ਸਰਕਾਰੀ ਬੱਸਾਂ ‘ਚ ਸਫਰ ਕਰਨ ਵਾਲਿਆਂ ਲਈ ਅਹਿਮ ਖ਼ਬਰ

Date:

ਚੰਡੀਗੜ੍ਹ: ਪੰਜਾਬ ‘ਚ ਸਰਕਾਰੀ ਬੱਸਾਂ (government buses) ‘ਚ ਸਫਰ ਕਰਨ ਵਾਲਿਆਂ ਲਈ ਅਹਿਮ ਖ਼ਬਰ ਹੈ। ਦਰਅਸਲ ਚੰਡੀਗੜ੍ਹ ਡਿਪੂ ‘ਚ ਪੀ.ਆਰ.ਟੀ.ਸੀ. (PRTC) ਪਨਬਸ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਦਾ ਐਲਾਨ ਕੀਤਾ ਗਿਆ ਹੈ।

ਚੰਡੀਗੜ੍ਹ ਡਿਪੂ ਦੇ ਬਾਹਰ ਯੂਨੀਅਨ ਦੇ ਮੁਲਾਜ਼ਮਾਂ ਵੱਲੋਂ ਤਖ਼ਤੀਆਂ ਲੈ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜੇਕਰ ਅੱਜ ਦੀ ਮੀਟਿੰਗ ਵਿੱਚ ਕੋਈ ਹੱਲ ਨਾ ਨਿਕਲਿਆ ਤਾਂ ਭਲਕੇ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ।

ਇਸ ਐਲਾਨ ਤੋਂ ਬਾਅਦ ਚੰਡੀਗੜ੍ਹ ਤੋਂ ਚੱਲਣ ਵਾਲੀਆਂ ਪੀ.ਆਰ.ਟੀ.ਸੀ. ਦੀਆਂ ਬੱਸਾਂ ਨੂੰ ਰੋਕ ਦਿੱਤਾ ਗਿਆ ਹੈ। ਧਰਨਾਕਾਰੀਆਂ ਨੇ ਇਹ ਵੀ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਸੁਣੀਆਂ ਗਈਆਂ ਤਾਂ ਭਲਕੇ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

राहुल गांधी को सिरोपा देने पर डिप्टी मैनेजर का तबादला:सेवादार-कथावाचक सस्पेंड

  लुधियाना----अमृतसर के बाबा बुड्ढा साहिब जी गुरुद्वारे में कांग्रेस...

पंजाब में रची जा रही थी फिदायीन हमले की साजिश! होश उड़ाने वाला हुआ खुलासा

    बठिंडा: जिला बठिंडा के गांव जिदा में हुए विस्फोट...

जालंधर में ट्रेन पर लिखे मिले खालिस्तानी नारे,  बढ़ाई गई सुरक्षा

  जालंधर: अमृतसर से हरिद्वार जा रही एक ट्रेन पर...