ਤਰਨਤਾਰਨ : ਗੁਆਂਢੀ ਦੇਸ਼ ਪਾਕਿਸਤਾਨ (Pakistan) ਵੱਲੋਂ ਆਏ ਦਿਨ ਭਾਰਤ ਦਾ ਮਾਹੌਲ ਖਰਾਬ ਕਰਨ ਦੇ ਮਕਸਦ ਨਾਲ ਡਰੋਨਾਂ ਰਾਹੀਂ ਹਥਿਆਰ ਅਤੇ ਨਸ਼ੀਲੇ ਪਦਾਰਥ ਭੇਜਦਾ ਰਹਿੰਦਾ ਹੈ, ਜਿਸਨੂੰ ਸਰਹੱਦ ‘ਤੇ ਤਾਇਨਾਤ ਬੀ.ਐੱਸ.ਐੱਫ. ਅਤੇ ਪੰਜਾਬ ਪੁਲਿਸ ਫੇਲ ਕਰ ਰਹੀ ਹੈ। ਇਸ ਦੀ ਇਕ ਹੋਰ ਤਾਜ਼ਾ ਮਿਸਾਲ ਉਦੋਂ ਦੇਖਣ ਨੂੰ ਮਿਲੀ ਜਦੋਂ ਭਾਰਤ-ਪਾਕਿਸਤਾਨ ਸਰਹੱਦ ਨੇੜੇ ਇਕ ਡਰੋਨ ਬਰਾਮਦ ਹੋਇਆ। ਇਸ ਸਬੰਧੀ ਖਾਲੜਾ ਥਾਣੇ ‘ਚ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਤਸਕਰ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
Related Posts
ਜਲੰਧਰ ‘ਚ ਡੀ.ਸੀ ਦਫ਼ਤਰ ਅੱਗੇ ਮਰਨ ਵਰਤ ’ਤੇ ਬੈਠੇ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ
ਜਲੰਧਰ : ਆਲ ਪੰਜਾਬ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਹੈਪੀ ਸੰਧੂ (Happy Sandhu) ਨੇ ਕੇਂਦਰ ਸਰਕਾਰ ਦੇ ਹਿੱਟ ਐਂਡ ਰਨ ਕਾਨੂੰਨ ਖ਼ਿਲਾਫ਼ ਦੇਰ…
2024 ਚੋਣਾਂ ਤੋਂ ਪਹਿਲਾਂ 8ਵੇਂ ਤਨਖਾਹ ਕਮਿਸ਼ਨ ਦਾ ਤੋਹਫਾ? ਕੇਂਦਰ ਨੇ ਕਿਹਾ…
ਹਾਲ ਹੀ ਦੇ ਦਿਨਾਂ ਵਿਚ ਇਸ ਗੱਲ ਦੀ ਜ਼ੋਰਦਾਰ ਚਰਚਾ ਹੋ ਰਹੀ ਹੈ ਕਿ ਕੇਂਦਰ ਸਰਕਾਰ ਲੋਕ ਸਭਾ ਚੋਣਾਂ ਤੋਂ…
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ‘ਵਿਕਾਸ ਕ੍ਰਾਂਤੀ’ ਤਹਿਤ ਸੂਬੇ ਦਾ ਬੇਮਿਸਾਲ ਵਿਕਾਸ ਜਾਰੀ
ਗੁਰਦਾਸਪੁਰ, 2 ਦਸੰਬਰਸਰਹੱਦੀ ਜ਼ਿਲ੍ਹਿਆਂ ਗੁਰਦਾਸਪੁਰ ਅਤੇ ਪਠਾਨਕੋਟ ਦੇ ਵਾਸੀਆਂ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ…