ਚੰਡੀਗੜ੍ਹ, 25 ਜਨਵਰੀ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ (CM Bhagwant Mann) ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਿੱਖਿਆ ਵਿਭਾਗ ਪੰਜਾਬ (Punjab Education department) ਵਿਚ ਅੱਜ ਦਹਾਕੇ ਬਾਅਦ ਪ੍ਰਿੰਸੀਪਲਜ਼ ਤੋਂ ਡੀ.ਈ.ਓ ਅਤੇ ਸਹਾਇਕ ਡਾਇਰੈਕਟਰ ਦੀ ਅਸਾਮੀ ਲਈ ਵਿਭਾਗੀ ਤਰੱਕੀ ਕਮੇਟੀ ਦੀ ਮੀਟਿੰਗ ਕੀਤੀ ਗਈ। ਜਿਸ ਵਿਚ 44 ਪ੍ਰਿੰਸੀਪਲਜ਼ ਨੂੰ ਡੀ.ਈ.ਓ ਵਜੋਂ ਅਤੇ 13 ਪ੍ਰਿੰਸੀਪਲਜ਼ ਨੂੰ ਸਹਾਇਕ ਡਾਇਰੈਕਟਰ ਸਕੂਲ ਸਿੱਖਿਆ ਵਿਭਾਗ ਵਜੋਂ ਤਰੱਕੀ ਦਿੱਤੀ ਗਈ ਹੈ। ਇਥੇ ਇਹ ਦੱਸਣਯੋਗ ਹੈ ਕਿ ਪ੍ਰਿੰਸੀਪਲਜ ਤੋਂ ਡੀ.ਈ.ਉ.ਦੀਆਂ ਇਕ ਦਹਾਕੇ ਬਾਅਦ ਤਰੱਕੀਆਂ ਕੀਤੀਆਂ ਗਈਆਂ ਹਨ।
Related Posts
ਖੰਨਾ ‘ਚ ਇਕ ਵਿਆਹੁਤਾ ਪ੍ਰੇਮੀ ਜੋੜੇ ਨੇ ਚੁੱਕਿਆ ਖੌਫਨਾਕ ਕਦਮ
ਖੰਨਾ : ਖੰਨਾ (Khanna) ‘ਚ ਇਕ ਵਿਆਹੁਤਾ ਪ੍ਰੇਮੀ ਜੋੜੇ ਨੇ ਨਹਿਰ ‘ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਦੋਵਾਂ ਦੀਆਂ ਲਾਸ਼ਾਂ ਦੋਰਾਹਾ ਦੀ…
एयर इंडिया की फ्लाइट में ऑमलेट में मिला ‘कॉकरोच,’यात्री ने उठाए सवाल
नई दिल्लीः एयर इंडिया के एक यात्री ने राष्ट्रीय राजधानी से न्यूयॉर्क जाने वाले विमान में परोसे गए ‘ऑमलेट’…
प्रदेश के सभी कर्मचारियों व अधिकारियों की छुट्टियां रद्द, अधिकारियों के फील्ड में दौरे पर भी लगाई रोक
चंडीगढ़। Leaves of all Employees and Officers: हरियाणा विधानसभा के बजट सत्र के दौरान प्रदेश के सभी कर्मचारियों व अधिकारियों की…