ਚੰਡੀਗੜ੍ਹ, 25 ਜਨਵਰੀ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ (CM Bhagwant Mann) ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਿੱਖਿਆ ਵਿਭਾਗ ਪੰਜਾਬ (Punjab Education department) ਵਿਚ ਅੱਜ ਦਹਾਕੇ ਬਾਅਦ ਪ੍ਰਿੰਸੀਪਲਜ਼ ਤੋਂ ਡੀ.ਈ.ਓ ਅਤੇ ਸਹਾਇਕ ਡਾਇਰੈਕਟਰ ਦੀ ਅਸਾਮੀ ਲਈ ਵਿਭਾਗੀ ਤਰੱਕੀ ਕਮੇਟੀ ਦੀ ਮੀਟਿੰਗ ਕੀਤੀ ਗਈ। ਜਿਸ ਵਿਚ 44 ਪ੍ਰਿੰਸੀਪਲਜ਼ ਨੂੰ ਡੀ.ਈ.ਓ ਵਜੋਂ ਅਤੇ 13 ਪ੍ਰਿੰਸੀਪਲਜ਼ ਨੂੰ ਸਹਾਇਕ ਡਾਇਰੈਕਟਰ ਸਕੂਲ ਸਿੱਖਿਆ ਵਿਭਾਗ ਵਜੋਂ ਤਰੱਕੀ ਦਿੱਤੀ ਗਈ ਹੈ। ਇਥੇ ਇਹ ਦੱਸਣਯੋਗ ਹੈ ਕਿ ਪ੍ਰਿੰਸੀਪਲਜ ਤੋਂ ਡੀ.ਈ.ਉ.ਦੀਆਂ ਇਕ ਦਹਾਕੇ ਬਾਅਦ ਤਰੱਕੀਆਂ ਕੀਤੀਆਂ ਗਈਆਂ ਹਨ।
Related Posts
“ਮਾਲੇਰਕੋਟਲਾ ਸੂਫ਼ੀ ਫ਼ੈਸਟੀਵਲ” ਦੀ ਰੂਪ ਰੇਖਾ ਉਲੀਕਣ ਲਈ ਮੀਟਿੰਗ
ਮਾਲੇਰਕੋਟਲਾ 07 ਦਸੰਬਰ : ਮੁੱਖ ਮੰਤਰੀ ਸ:ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੀ ਰਹਿਨੁਮਾਈ ਵਿਚ ਜ਼ਿਲ੍ਹਾ ਮਾਲੇਰਕੋਟਲਾ ਵਿਖੇ ਮਿਤੀ 14 ਤੋਂ…
ਹਾਈਕੋਰਟ ਨੇ ਇਸ ਮਾਮਲੇ ‘ਚ ਪੰਜਾਬ ਦੇ ਸਾਬਕਾ CM ਚੰਨੀ ਨੂੰ ਦਿੱਤੀ ਵੱਡੀ ਰਾਹਤ
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਤੇ ਹੋਰਨਾਂ ਨੂੰ…
ਨਵਜੋਤ ਸਿੱਧੂ ਨੇ ਉਠਾਇਆ ਨਜਾਇਜ਼ ਮਾਈਨਿੰਗ ਦਾ ਮੁੱਦਾ
ਚੰਡੀਗੜ੍ਹ: ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ (Congress leader Navjot Sidhu) ਨੇ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਸਰਕਾਰ ‘ਤੇ…