ਚੰਡੀਗੜ੍ਹ: ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ (Sukhpal Khaira) ਇੱਕ ਵਾਰ ਫਿਰ ਹਾਈਕੋਰਟ ਪਹੁੰਚ ਗਏ ਹਨ। ਇੱਕ ਕੇਸ ਵਿੱਚ ਹਾਈਕੋਰਟ (High Court) ਤੋਂ ਜ਼ਮਾਨਤ ਮਿਲਣ ਤੋਂ ਬਾਅਦ ਕਪੂਰਥਲਾ ਵਿੱਚ ਉਨ੍ਹਾਂ ਵਿਰੁੱਧ ਇੱਕ ਹੋਰ ਐਫ.ਆਈ.ਆਰ ਦਰਜ ਕੀਤੀ ਗਈ ਸੀ। ਐਫ.ਆਈ.ਆਰ ਵਿੱਚ ਦੋਸ਼ ਹਨ ਕਿ ਸੁਖਪਾਲ ਖਹਿਰਾ ਨੇ ਆਪਣੇ ਖ਼ਿਲਾਫ਼ ਦਰਜ ਇੱਕ ਅਪਰਾਧਿਕ ਮਾਮਲੇ ਵਿੱਚ ਇੱਕ ਗਵਾਹ ਨੂੰ ਧਮਕਾਇਆ ਅਤੇ ਸਬੂਤ ਨਸ਼ਟ ਕਰਨ ਦੀ ਕੋਸ਼ਿਸ਼ ਕੀਤੀ। ਖਹਿਰਾ ਨੇ ਇਸ ਨੂੰ ਬਦਲਾਖੋਰੀ ਦੱਸਦਿਆਂ ਆਪਣੇ ਖ਼ਿਲਾਫ਼ ਦਰਜ ਐਫ.ਆਈ.ਆਰ ਰੱਦ ਕਰਨ ਦੀ ਮੰਗ ਕੀਤੀ ਹੈ।
Related Posts
ਪੰਜਾਬ ‘ਚ ਸਰਕਾਰੀ ਬੱਸਾਂ ‘ਚ ਸਫਰ ਕਰਨ ਵਾਲਿਆਂ ਨੂੰ ਵੱਡੀ ਰਾਹਤ
ਜਲੰਧਰ : ਟਰਾਂਸਪੋਰਟ ਵਿਭਾਗ (Transport Department) ਦੇ ਅਧਿਕਾਰੀਆਂ ਨੇ ਪਨਬੱਸ-ਪੀ.ਆਰ.ਟੀ.ਸੀ. ਕੰਟਰੈਕਟ ਕਰਮਚਾਰੀ ਯੂਨੀਅਨ ਨੂੰ 8 ਫਰਵਰੀ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ…
राघव चड्ढा बोले- BJP ने देशद्रोह किया, एक्शन हो
इधर आप सांसद राघव चड्ढा ने चंडीगढ़ मेयर चुनाव को लेकर मीडिया को संबोधित करते हुए कहा है कि BJP…
ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਤਿਆਰੀ ‘ਚ ਅਕਾਲੀ ਦਲ
ਚੰਡੀਗੜ੍ਹ: ਪੰਜਾਬ ਦੀ ਸਿਆਸਤ ਵਿੱਚ ਪਟੜੀ ਤੋਂ ਉਤਰ ਚੁੱਕੇ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਸੁਖਬੀਰ ਬਾਦਲ (Sukhbir Badal) ਨਵੀਂ ਰਣਨੀਤੀ ਬਣਾਉਣ…