ਚੰਡੀਗੜ੍ਹ: ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ (Sukhpal Khaira) ਇੱਕ ਵਾਰ ਫਿਰ ਹਾਈਕੋਰਟ ਪਹੁੰਚ ਗਏ ਹਨ। ਇੱਕ ਕੇਸ ਵਿੱਚ ਹਾਈਕੋਰਟ (High Court) ਤੋਂ ਜ਼ਮਾਨਤ ਮਿਲਣ ਤੋਂ ਬਾਅਦ ਕਪੂਰਥਲਾ ਵਿੱਚ ਉਨ੍ਹਾਂ ਵਿਰੁੱਧ ਇੱਕ ਹੋਰ ਐਫ.ਆਈ.ਆਰ ਦਰਜ ਕੀਤੀ ਗਈ ਸੀ। ਐਫ.ਆਈ.ਆਰ ਵਿੱਚ ਦੋਸ਼ ਹਨ ਕਿ ਸੁਖਪਾਲ ਖਹਿਰਾ ਨੇ ਆਪਣੇ ਖ਼ਿਲਾਫ਼ ਦਰਜ ਇੱਕ ਅਪਰਾਧਿਕ ਮਾਮਲੇ ਵਿੱਚ ਇੱਕ ਗਵਾਹ ਨੂੰ ਧਮਕਾਇਆ ਅਤੇ ਸਬੂਤ ਨਸ਼ਟ ਕਰਨ ਦੀ ਕੋਸ਼ਿਸ਼ ਕੀਤੀ। ਖਹਿਰਾ ਨੇ ਇਸ ਨੂੰ ਬਦਲਾਖੋਰੀ ਦੱਸਦਿਆਂ ਆਪਣੇ ਖ਼ਿਲਾਫ਼ ਦਰਜ ਐਫ.ਆਈ.ਆਰ ਰੱਦ ਕਰਨ ਦੀ ਮੰਗ ਕੀਤੀ ਹੈ।
Related Posts
ਹੁਣ ਗਰੀਬਾਂ ਦਾ ਪੱਕਾ ਮਕਾਨ ਬਣਾਉਣ ਦਾ ਸੁਪਨਾ ਹੋਵੇਗਾ ਪੂਰਾ
ਨਵੀਂ ਦਿੱਲੀ : ਸਰਕਾਰ 2015 ਵਿੱਚ ਸ਼ੁਰੂ ਕੀਤੀ ਪ੍ਰਧਾਨ ਮੰਤਰੀ ਆਵਾਸ ਯੋਜਨਾ (Pradhan Mantri Awas Yojana) -ਸ਼ਹਿਰੀ ਲਈ ਲੋਨ ਸਬਸਿਡੀ ਸਕੀਮ ਦੀ ਤਰਜ਼…
मुख्यमंत्री भगवंत सिंह मान द्वारा सरकारी दफ्तरों का औचक दौरा जारी, लोगों ने मुख्यमंत्री के काम की सराहना की
होशियारपुरI मुख्यमंत्री भगवंत सिंह मान ने सरकारी दफ्तरों की औचक जांच की कार्यवाही को जारी रखते हुए गुरूवार को स्थानीय तहसील…
ਮੰਤਰੀ ਅਮਨ ਅਰੋੜਾ ਦੇ ਮਾਮਲੇ ‘ਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਨੇ ਕੈਬਨਿਟ ਮੰਤਰੀ ਅਮਨ ਅਰੋੜਾ (Cabinet Minister Aman Arora) ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ…