ਮਾਮਲਾ ਗੁਰਦੁਆਰਾ ਅਕਾਲ ਬੁੰਗਾ ਉਤੇ ਕਬਜ਼ੇ ਦਾ ਦੱਸਿਆ ਜਾ ਰਿਹਾ ਹੈ। ਨਿਹੰਗਾਂ ਨੇ ਪੁਲਿਸ ‘ਤੇ ਫਾਇਰਿੰਗ ਕੀਤੀ ਹੈ, ਜਿਸ ਕਾਰਨ ਇੱਕ ਪੁਲਿਸ ਕਾਂਸਟੇਬਲ ਦੀ ਮੌਤ ਹੋ ਗਈ ਹੈ। ਝੜਪ ‘ਚ ਪੁਲਿਸ ਦੇ 3 ਮੁਲਾਜ਼ਮ ਜ਼ਖਮੀ ਵੀ ਹੋਏ ਹਨ। ਜਵਾਬ ‘ਚ ਪੁਲਿਸ ਨੇ ਵੀ ਫਾਇਰਿੰਗ ਕੀਤੀ ਹੈ।ਸੁਲਤਾਨਪੁਰ ਲੋਧੀ ‘ਚ ਪੁਲਿਸ ਅਤੇ ਨਿਹੰਗਾਂ ਵਿਚਾਲੇ ਫਾਇਰਿੰਗ ਹੋਈ ਹੈ।
Related Posts
25000 ਤੋਂ ਵੱਧ ਨੌਜਵਾਨਾਂ ਨੇ ਵਿਸ਼ਾਲ ਰੈਲੀ ਵਿੱਚ ਸ਼ਿਰਕਤ ਕਰਕੇ ਦਿੱਤਾ ਨਸ਼ਿਆਂ ਖਿਲਾਫ਼ ਸੁਨੇਹਾ ਨਸ਼ਿਆਂ ਦਾ ਲੱਕ ਤੋੜਨ ਲਈ ਮੁੱਖ ਮੰਤਰੀ ਦੀ ਅਗਵਾਈ ਵਿੱਚ ਲੁਧਿਆਣਾ ਵਿਖੇ ਹੋਈ ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਰੈਲੀ …..
ਇਕ ਇਤਿਹਾਸਕ ਉਪਰਾਲਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਹਜ਼ਾਰਾਂ ਨੌਜਵਾਨਾਂ ਨੇ ਅੱਜ ਪੰਜਾਬ ਪੁਲਿਸ…

ਮੌਸਮ ਵਿਭਾਗ ਦੀ ਚੇਤਾਵਨੀ, ਧੁੰਦ ਤੋਂ ਅਜੇ ਨਹੀਂ ਮਿਲੇਗੀ ਰਾਹਤ
ਚੰਡੀਗੜ੍ਹ: ਚੰਡੀਗੜ੍ਹ ਮੌਸਮ (Chandigarh Meteorological) ਵਿਗਿਆਨ ਕੇਂਦਰ ਦੇ ਡਾਇਰੈਕਟਰ ਏ.ਕੇ.ਸਿੰਘ (AK Singh) ਨੇ ਮੌਸਮ ਸਬੰਧੀ ਅਹਿਮ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਵੀਰਵਾਰ ਨੂੰ ਧੁੱਪ…

किरण बेदी को पंजाब की राज्यपाल बनाने की चर्चा
चंडीगढ़। चंडीगढ़ की पूर्व पुलिस प्रमुख किरण बेदी को लेकर पंजाब के राज्यपाल बनाने को लेकर शहर की राजनीति गलियारों में…