ਮਾਮਲਾ ਗੁਰਦੁਆਰਾ ਅਕਾਲ ਬੁੰਗਾ ਉਤੇ ਕਬਜ਼ੇ ਦਾ ਦੱਸਿਆ ਜਾ ਰਿਹਾ ਹੈ। ਨਿਹੰਗਾਂ ਨੇ ਪੁਲਿਸ ‘ਤੇ ਫਾਇਰਿੰਗ ਕੀਤੀ ਹੈ, ਜਿਸ ਕਾਰਨ ਇੱਕ ਪੁਲਿਸ ਕਾਂਸਟੇਬਲ ਦੀ ਮੌਤ ਹੋ ਗਈ ਹੈ। ਝੜਪ ‘ਚ ਪੁਲਿਸ ਦੇ 3 ਮੁਲਾਜ਼ਮ ਜ਼ਖਮੀ ਵੀ ਹੋਏ ਹਨ। ਜਵਾਬ ‘ਚ ਪੁਲਿਸ ਨੇ ਵੀ ਫਾਇਰਿੰਗ ਕੀਤੀ ਹੈ।ਸੁਲਤਾਨਪੁਰ ਲੋਧੀ ‘ਚ ਪੁਲਿਸ ਅਤੇ ਨਿਹੰਗਾਂ ਵਿਚਾਲੇ ਫਾਇਰਿੰਗ ਹੋਈ ਹੈ।
Related Posts

UP Police: युवाओं को सीएम योगी का बड़ा तोहफा, यूपी कॉन्स्टेबल भर्ती की आयु सीमा में 3 साल की छूट
नई दिल्ली। UP Police Constable Bharti 2023: यूपी पुलिस में आरक्षी नागरिक पुलिस के पद पर भर्ती के लिए जारी प्रक्रिया में…

ਪੰਜਾਬ ਦੇ ਪੈਟਰੋਲ ਪੰਪਾਂ ‘ਤੇ ਤੇਲ ਭਰਨ ਵਾਲਿਆਂ ਲਈ ਵੱਡੀ ਖ਼ਬਰ
ਲੁਧਿਆਣਾ : ਪੰਜਾਬ ਦੇ ਜ਼ਿਲ੍ਹਾ ਲੁਧਿਆਣਾ (Ludhiana district) ‘ਚ ਰਾਤ ਸਮੇਂ ਡਰਾਈਵਰ ਪੈਟਰੋਲ ਪੰਪਾਂ (petrol pumps) ‘ਤੇ ਆਪਣੇ ਵਾਹਨਾਂ ‘ਚ ਪੈਟਰੋਲ ਭਰ ਕੇ ਬਿਨਾਂ ਪੈਸੇ…

ਮੁੱਖ ਮੰਤਰੀ ਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਪੰਨੂ ਦੇ 3 ਸਾਥੀ ਗ੍ਰਿਫ਼ਤਾਰ
ਚੰਡੀਗੜ੍ਹ : ਬਨੂੜ ਤੋਂ ਮੋਹਾਲੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (Mohali State Special Operation Cell) ਨੇ ਇਕ ਗੁਪਤ ਸੂਚਨਾ ’ਤੇ ਖਾਲਿਸਤਾਨੀ ਮੁਖੀ ਗੁਰਪਤਵੰਤ ਸਿੰਘ…