ਸੰਘਣੀ ਧੁੰਦ ‘ਚ ਲਿਪਟਿਆ ਪੰਜਾਬ, ਪੁਲਿਸ ਤੇ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
Related Posts
ਪੰਜਾਬੀ ਸਿਨਮਾ ਦੇ ਮਾਣ ‘ਚ ਵਾਧਾ ਕਰੇਗੀ “ਜੱਟਾ ਡੋਲੀ ਨਾ”
ਪੰਜਾਬੀ ਸਿਨਮਾ ਲਈ ਇਹ ਸਾਲ ਬੇਹੱਦ ਖਾਸ ਰਿਹਾ ਹੈ। ਹੁਣ ਅਗਲੇ ਸਾਲ ਦੀ ਸ਼ੁਰੂਆਤ ਵੀ ਇਸ ਸ਼ਾਨਦਾਰ ਤੇ ਮੌਟੀਵੇਸ਼ਨਲ ਫਿਲਮ…
ਹਾਈਕੋਰਟ ਨੇ ਮੁਅੱਤਲ ਆਈ.ਜੀ ਉਮਰਾਨੰਗਲ ਨੂੰ ਦਿੱਤੀ ਵੱਡੀ ਰਾਹਤ
ਚੰਡੀਗੜ੍ਹ: ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਅਤੇ ਨਸ਼ਿਆਂ ਦੇ ਇੱਕ ਹੋਰ ਮਾਮਲੇ ਵਿੱਚ ਮੁਅੱਤਲ ਆਈ.ਜੀ ਪਰਮਰਾਜ ਸਿੰਘ ਉਮਰਾਨੰਗਲ (IG Paramraj Singh…
ਮਾਲੇਰਕੋਟਲਾ ਜ਼ਿਲ੍ਹੇ ‘ਚ ਲੱਗੀ ਕੌਮੀ ਲੋਕ ਅਦਾਲਤ
ਮਾਲੇਰਕੋਟਲਾ 10 ਦਸੰਬਰ : ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਰਾਜਿੰਦਰ ਸਿੰਘ ਰਾਏ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਸਕੱਤਰ ਸ੍ਰੀ ਪ੍ਰਭਜੋਤ ਸਿੰਘ ਕਾਲੇਕਾ ਦੀ ਪ੍ਰਧਾਨਗੀ ਹੇਠ ਸੈਸ਼ਨ ਡਵੀਜ਼ਨ, ਮਾਲੇਰਕੋਟਲਾ ਵਿਖੇ ਪਿਛਲੇ ਦਿਨੀਂ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਗੈਰ ਰਾਜ਼ੀਨਾਮਾ ਯੋਗ ਫ਼ੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਦੀਵਾਨੀ ਅਤੇ ਮਾਲ (ਰੈਵੀਨਿਊ) ਕੇਸ ਲਏ ਗਏ । ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ) ਸ੍ਰੀਮਤੀ ਰੂਪਾ ਧਾਲੀਵਾਲ ਦੀ ਅਗਵਾਈ ਵਿੱਚ ਕੋਰਟ ਕੰਪਲੈਕਸ ਵਿਖੇ ਦੋ ਬੈਂਚ, ਸਿਵਲ ਜੱਜ ਜੂਨੀਅਰ ਡਵੀਜ਼ਨ ਸ੍ਰੀ ਹਸਨਦੀਪ ਸਿੰਘ ਬਾਜਵਾ ਅਤੇ ਸਿਵਲ ਜੱਜ ਜੂਨੀਅਰ ਡਵੀਜ਼ਨ ਸ੍ਰੀ ਸੁਰੇਸ਼ ਕੁਮਾਰ ਅਧੀਨ ਲੋਕਾਂ ਦੀ ਸੁਵਿਧਾ ਲਈ ਸਥਾਪਿਤ ਕੀਤੇ ਗਏ । Post Views: 121